- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਰਾਜੇਸ਼ ਕੁਮਾਰ ਵਾਸੀ ਸਨੇਰ ਨੇ ਦੱਸਿਆ ਕਿ ਰਾਹੁਲ, ਅਜੇ ਦੋਵੇਂ ਵਾਸੀ ਸਨੇਰ 4-5 ਅਣਪਛਾਤਿਆਂ ਨਾਲ ਉਸ ਦਾ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਸੀ। ਇਸੇ ਰੰਜਿਸ਼ ਨੂੰ ਲੈ ਕੇ ਉਕਤ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰੀਆਂ।

ਪੱਤਰ ਪੇ੍ਰਰਕ, ਪੰਜਾਬੀ ਜਾਗਰਣ, ਜ਼ੀਰਾ : ਧਾਰਮਿਕ ਸਮਾਗਮ ਦੌਰਾਨ ਹੋਈ ਮਾਮੂਲੀ ਬੋਲ-ਬੁਲਾਰਾ ਦੀ ਖਾਰ ਰੱਖਦਿਆਂ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋ ਬਾਏ ਨੇਮ ਵਿਅਕਤੀਆਂ ਅਤੇ 4-5 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਰਾਜੇਸ਼ ਕੁਮਾਰ ਵਾਸੀ ਸਨੇਰ ਨੇ ਦੱਸਿਆ ਕਿ ਰਾਹੁਲ, ਅਜੇ ਦੋਵੇਂ ਵਾਸੀ ਸਨੇਰ 4-5 ਅਣਪਛਾਤਿਆਂ ਨਾਲ ਉਸ ਦਾ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਸੀ। ਇਸੇ ਰੰਜਿਸ਼ ਨੂੰ ਲੈ ਕੇ ਉਕਤ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰੀਆਂ।