ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ
5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
Publish Date: Sat, 07 Mar 2026 03:19 PM (IST)
Updated Date: Sun, 08 Mar 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਥਾਣਾ ਸਿਟੀ ਦੀ ਪੁਲਿਸ ਦੇ ਐੱਸਆਈ ਕੁਲਦੀਪ ਸਿੰਘ ਨੇ ਆਪਣੀ ਟੀਮ ਨਾਲ ਗਸ਼ਤ ਦੌਰਾਨ ਬੈਕ ਸਾਈਡ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਤੋਂ ਮੁਲਜ਼ਮ ਤੇਜਪਾਲ ਸਿੰਘ ਵਾਸੀ ਘੁਰਾਲਾ ਥਾਣਾ ਤਿੱਬੜ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋ ਮਿਲੇ ਲਿਫਾਫੇ ਦੀ ਜਾਂਚ ਕਰਨ ’ਤੇ ਉਸ ਵਿਚੋਂ 5 ਗ੍ਰਾਮ 500 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।