ਹੈਰੋਇਨ ਸਮੇਤ ਇਕ ਕਾਬੂ
ਹੈਰੋਇਨ ਸਮੇਤ ਇਕ ਕਾਬੂ
Publish Date: Sun, 22 Mar 2026 06:45 PM (IST)
Updated Date: Sun, 22 Mar 2026 06:49 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਥਾਣਾ ਸਿਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਏਐੱਸਆਈ ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਕਰਘਾਟ ਕੂੜਾ ਡੰਪ ਬੈਂਕ ਕਾਲੋਨੀ ਤੋਂ ਅਭੈ ਵੈਦ ਵਾਸੀ ਬਟਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਉਕਤ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਹੈ।