ਧਾਰੀਵਾਲ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜਫ਼ਰਵਾਲ ਦਾ ਦਿਲ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਨ੍ਹੀਂ ਦਿਨੀਂ ਉਹ ਕੈਨੇਡਾ ਵਿਚ ਰਹਿ ਰਹੇ ਸਨ। ਧਾਰਮਿਕ, ਸਿਆਸੀ, ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Posted By: Susheel Khanna