- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ’ਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।