- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਵਿਕਾਸ ਨੂੰ ਮਿਲੇਗੀ ਨਵੀਂ ਗਤੀ: ਰਾਕੇਸ਼/ ਸੰਜੀਵ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਾਰਾਗੜ੍ਹ : ਭਾਜਪਾ ਸ਼ਾਸਿਤ ਪ੍ਰਦੇਸ਼ ਅੱਜ ਵਿਕਾਸ ਦੀਆਂ ਉਦਾਹਰਣਾਂ ਬਣ ਰਹੇ ਹਨ। ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਉੱਥੇ ਵਿਕਾਸ, ਬਿਹਤਰ ਕਾਨੂੰਨ ਵਿਵਸਥਾ ਅਤੇ ਖੁਸ਼ਹਾਲ ਸਮਾਜ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਤਾਰਾਗੜ੍ਹ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਅਤੇ ਐਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਮਾਜਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਚੁੱਕੀ ਹੈ। ਹੁਣ ਜਨਤਾ ਨੂੰ ਭਾਜਪਾ ਨੂੰ ਮੌਕਾ ਦੇਣਾ ਚਾਹੀਦਾ ਹੈ। ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਨ ਨਾਲ ਵਿਕਾਸ ਅਤੇ ਖੁਸ਼ਹਾਲ ਸਮਾਜ ਦੀ ਨਵੀਂ ਨੀਂਹ ਰੱਖੀ ਜਾਵੇਗੀ। ਉਨ੍ਹਾਂ ਕਾਂਗਰਸ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ