ਸੁਖਵਿੰਦਰ ਸਿੰਘ ਧੁੱਪਸੜੀ, ਬਟਾਲਾ : ਪਿੰਡ ਧੁੱਪਸੜੀ ਦੇ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ। ਇਹ ਰੈਲੀ ਲਖਬੀਰ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ, ਸਰਵਣ ਸਿੰਘ ਦੀ ਅਗਵਾਈ ਹੇਠ ਪਿੰਡ ਧੁੱਪਸੜੀ ਤੋਂ ਲੌਂਗੋਵਾਲ, ਕਾਲੀ ਬਾਹਮਣੀ, ਮਲਕਪੁਰ, ਦਿਆਲਗੜ੍ਹ, ਗਿੱਲਾਂਵਾਲੀ, ਕੰਡਿਆਲ, ਬਾਈਪਾਸ ਚੌਕ ਤੋਂ ਹੁੰਦੀ ਹੋਈ ਗੁਰਦਾਸਪੁਰ ਰੋਡ ਤੋਂ ਗਾਂਧੀ ਚੌਕ, ਗੋਲ ਚੌਕ, ਕਾਹਨੂੰਵਾਨ ਰੋਡ ਤੋਂ ਹੁੰਦੀ ਹੋਈ ਪਿੰਡ ਧੁੱਪਸੜੀ ਵਿਖੇ ਰੈਲੀ ਕੱਢੀ ਗਈ। ਇਸ ਮੌਕੇ ਕਿਸਾਨ ਲਖਬੀਰ ਸਿੰਘ, ਸਰਵਣ ਸਿੰਘ ਨੇ ਦੱਸਿਆ ਕਿ ਰੈਲੀ ਵਿਚ ਬਹੁਤ ਸਾਰੇ ਕਿਸਾਨਾਂ ਨੇ ਹਿੱਸਾ ਲਿਆ। ਰੈਲੀ 'ਚ ਕਿਸਾਨਾਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਤੇ ਕਾਲੇ ਕਾਨੂੰਨ ਥੋਪੇ ਹਨ ਉਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲਵੇ। ਇਸ ਮੌਕੇ ਮਾਸਟਰ ਰਤਨ ਸਿੰਘ, ਦਵਿੰਦਰ ਸਿੰਘ, ਬਾਬਾ ਪਿ੍ਰਥੀਪਾਲ ਸਿੰਘ, ਬਲਵਿੰਦਰ ਸਿੰਘ, ਗੁਰਬਚਨ ਸਿੰਘ, ਰਾਜਵਿੰਦਰ ਸਿੰਘ, ਪ੍ਰਰੀਤਮ ਸਿੰਘ, ਗੁਰਮੀਤ ਸਿੰਘ, ਮੁਖਤਾਰ ਸਿੰਘ, ਸੁਖਦੇਵ ਸਿੰਘ, ਗੁਰਬਚਨ ਸਿੰਘ, ਲਖਵਿੰਦਰ ਸਿੰਘ, ਮੁਖਤਾਰ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ, ਦਵਿੰਦਰ ਸਿੰਘ, ਵਿਜੇ ਤ੍ਰੇਹਨ, ਲਖਬੀਰ ਸਿੰਘ, ਮਾਸਟਰ ਰਤਨ ਸਿੰਘ, ਜਸਬੀਰ ਸਿੰਘ, ਜਰਨੈਲ ਸਿੰਘ ਐੱਸਐੱਚਓ ਲੌਂਗੋਵਾਲ, ਸਰਵਣ ਸਿੰਘ, ਬਾਬਾ ਪਿ੍ਰਥੀਪਾਲ ਸਿੰਘ, ਮੌਸਮ ਸਿੰਘ, ਹੀਰਾ, ਅਵਤਾਰ ਸਿੰਘ, ਜਸਪ੍ਰਰੀਤ ਸਿੰਘ, ਗਗਨ ਸਿੰਘ, ਦਵਿੰਦਰ ਸਿੰਘ, ਸੰਨੀ, ਹੀਰਾ, ਸਤਨਾਮ ਸਿੰਘ, ਜਥੇਦਾਰ ਵਰਿਆਮ ਸਿੰਘ, ਰਾਜਵਿੰਦਰ ਸਿੰਘ ਰਾਜੂ, ਸਤਨਾਮ ਸਿੰਘ, ਜਰਮਨ ਸਿੰਘ, ਸੰਨੀ , ਗੁਰਨਾਮ ਸਿੰਘ, ਗੁਰਬਚਨ ਸਿੰਘ, ਗੁਰਮੀਤ ਸਿੰਘ, ਪ੍ਰਰੀਤਮ ਸਿੰਘ, ਬਲਵਿੰਦਰ ਸਿੰਘ, ਮਲਕੀਅਤ ਸਿੰਘ, ਸੰਦੀਪ ਸਿੰਘ, ਪਾਲ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।