- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰ ਭਾਰਤ ਦੇ ਚੀਫ ਜਸਟਿਸ ਦੇ ਭਰੋਸੇ ਮਗਰੋਂ ਹੜਤਾਲ ਵਾਪਸ ਲੈ ਲਈ ਗਈ ਸੀ। ਮਸਲਾ ਹੱਲ ਨਾ ਹੋਣ ਤੇ ਹੁਣ ਦੋਬਾਰਾ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨਾਲ ਹਾਈ ਕੋਰਟ ਤੋਂ ਇਲਾਵਾ ਜ਼ਿਲ੍ਹਾ ਅਦਾਲਤਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਵੇਗਾ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਖਿਲਾਫ਼ ਪੰਜਾਬ ਭਰ ਦੇ ਵਕੀਲ ਅਣਮਿਥੇ ਸਮੇਂ ਲਈ ਹੜਤਾਲ ਤੇ ਚਲੇ ਗਏ ਹਨ। ਇਸਤੋਂ ਪਹਿਲਾਂ ਵੀ ਇਸ ਮਸਲੇ ਤੇ 2 ਵਾਰ ਹੜਤਾਲ ਸ਼ੁਰੂ ਕੀਤੀ ਗਈ ਸੀ ਪਰ ਭਾਰਤ ਦੇ ਚੀਫ ਜਸਟਿਸ ਦੇ ਭਰੋਸੇ ਮਗਰੋਂ ਹੜਤਾਲ ਵਾਪਸ ਲੈ ਲਈ ਗਈ ਸੀ। ਮਸਲਾ ਹੱਲ ਨਾ ਹੋਣ ਤੇ ਹੁਣ ਦੋਬਾਰਾ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨਾਲ ਹਾਈ ਕੋਰਟ ਤੋਂ ਇਲਾਵਾ ਜ਼ਿਲ੍ਹਾ ਅਦਾਲਤਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਵੇਗਾ।