-
ਡੀਜੇ ਅਤੇ ਲਾਈਟ ਐਂਡ ਸਾਊਂਡ ਯੂਨੀਅਨ ਨੇ ਮੀਟਿੰਗ 'ਚ ਪਾਸ ਕੀਤੇ ਅਹਿਮ ਫੈਸਲੇ
ਡੀਜੇ ਤੇ ਲਾਈਟ ਐਂਡ ਸਾਊਂਡ ਯੂਨੀਅਨ ਦੀ ਅਹਿਮ ਮੀਟਿੰਗ ਫਤਿਹਗੜ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ਉਪਰ ਸਥਿਤ ਬੰਦੇਸ਼ਾ ਪੈਲੇਸ ਵਿਖੇ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਵੱਖ-ਵੱਖ ਥਾਵਾਂ ਜਿਨਾਂ੍ਹ 'ਚ ਫਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਧਿਆਨਪੁਰ,
Punjab1 day ago -
ਗੁਰਦਾਸਪੁਰ 'ਚ ਭਲਕੇ ਕੈਬਨਿਟ ਮੰਤਰੀ ਧਾਲੀਵਾਲ ਲਹਿਰਾਉਣਗੇ ਤਿਰੰਗਾ
ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁ...
Punjab1 day ago -
ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾਨਗਰ ਦੇ ਇਕ ਪਿੰਡ ਦੀ ਵਸਨੀਕ ਨਬਾਲਗ ਲੜਕੀ ਨੂੰ ਵਿਆਹ ਕਰਾਉਣ ਦੀ ਨੀਯਤ ਨਾਲ ਵਰਗਲਾ ਕੇ ਲੇ ਜਾਣ ਤੇ ਪੁਲਿਸ ਵੱਲੋਂ ਇਕ ਅਣਪਛਾਤੇ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ।
Punjab1 day ago -
ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦਾਸਪੁਰ 'ਚ ਰੋਸ ਪ੍ਰਦਰਸਨ
ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਜੇਲਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂਂ ਜਾਰੀ ਕੀਤੇ ਆਦੇਸ਼ ਦੀ ਪਾਲਣਾ ਕਰਦਿਆਂ ਜ਼ਿਲ੍ਹਾ
Punjab1 day ago -
ਸਕੂਲ 'ਚ ਤਿਰੰਗਾ ਲਹਿਰਾ ਕੇ ਕੀਤੀ ਕੀਤੀ ਘਰ ਘਰ ਤਿਰੰਗਾ ਦੀ ਸ਼ੁਰੂਆਤ
ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦੀਨਾਨਗਰ ਵਿਖੇ ਦੇਸ਼ ਦੀ ਅਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸਬੰਧ |'ਚ ਘਰ ਘਰ ਤਿਰੰਗਾ ਮੁਹਿੰਮ ਤਹਿਤ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ
Punjab1 day ago -
ਚੋਰੀ ਦੇ ਦੋ ਮੋਟਰਸਾਈਕਲ ਤੇ ਸ਼ਰਾਬ ਸਮੇਤ ਤਿੰਨ ਕਾਬੂ
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਦੋ ਮੋਟਰ ਸਾਈਕਲਾਂ ਅਤੇ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
Punjab1 day ago -
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸਬੰਧੀ ਬਟਾਲਾ 'ਚ ਕੈਂਪ 18 ਅਗਸਤ ਤੋਂ
ਦਫਤਰ ਕਾਰਜਕਾਰੀ ਇੰਜੀਨੀਅਰ ਉਸਾਰੀ ਮੰਡਲ ਲੋਕ ਨਿਰਮਾਣ ਵਿਭਾਗ ਵੱਲੋਂ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਮੁਸ਼ਕਲਾਂ ਸਬੰਧੀ ਇਕ ਕੈਂਪ 18 ਅਗਸਤ ਤੋਂ 14 ਸਤੰਬਰ ਤਕ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ਉਸਾਰੀ ਮੰਡਲ ਬਟਾਲਾ ਨੇ ਪ੍ਰਰੈਸ ਬਿਆਨ ਰਾਹੀਂ ਦੱਸਿਆ ਕਿ
Punjab1 day ago -
ਐਜੂਕੇਸ਼ਨ ਵਰਲਡ 'ਚ ਨੀਟ ਡਰਾਪਰ ਦੇ ਨਵੇਂ ਬੈਚ 16 ਤੋਂ ਸ਼ੁਰੂ
ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਖੇ 16 ਅਗਸਤ ਤੋਂ ਨੀਟ ਡਰਾਪਰ ਦੇ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ। ਸੰਸਥਾ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਨੀਟ ਪ੍ਰਰੀਖਿਆ ਦੀ ਤਿਆਰੀ ਕੋਟਾ, ਚੰਡੀਗੜ੍ਹ ਅਤੇ ਬੰਗਾਲ ਤੋਂ ਚੁਣੇ ਗਏ ਵਿਸ਼ਾ
Punjab1 day ago -
ਦੇਸ਼ ਭਗਤ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ
ਅਕਸੈੱਲਸੀਅਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਖ ਅਧਿਆਪਕਾ ਮੋਨਿਕਾ ਕਪੂਰ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਪੋ੍ਗਰਾਮ ਕਰਵਾਇਆ ਗਿਆ, ਜਿਸ
Punjab1 day ago -
25 ਅਗਸਤ ਤਕ ਅਧਿਆਪਕਾਂ ਦੀਆਂ ਤਰੱਕੀਆਂ ਕਰ ਦਿੱਤੀਆਂ ਜਾਣਗੀਆਂ -ਡੀਈਓ (ਅ)
ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਲਿਾ ਗੁਰਦਾਸਪੁਰ ਦੇ ਸੱਦੇ ਤੇ ਜ਼ਲਿਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਫ਼ਤਰ ਸਾਹਮਣੇ ਅਧਿਆਪਕਾਂ ਵੱਲੋਂ ਈਟੀਟੀ ਤੋਂ ਹੈੱਡ ਟੀਚਰ ਤਰੱਕੀਆਂ ਅਤੇ ਹੈਡ ਟੀਚਰ ਤੋ
Punjab2 days ago -
ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਰੱਖੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਤੇ ਸ਼ਰਧਾ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਮਨਾਇਆ ਗਿਆ। ਇਸ ਮੌਕੇ ਛੋਟੀਆਂ ਭੈਣਾਂ ਨੇ ਆਪਣੇ ਛੋਟੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹ ਕੇ ਉਨਾਂ੍ਹ ਦੀ ਲੰਬੀ ਉਮਰ ਦੀ ਅਰਦਾਸ ਕੀਤੀ, ਉੱਥੇ ਹੀ ਭਰਾਵਾਂ ਨੇ ਵੀ ...
Punjab2 days ago -
ਭਾਰਤੀ ਜਨਤਾ ਪਾਰਟੀ ਵਲੋਂ ਕਾਦੀਆਂ ਵਿੱਚ ਕੱਢੀ ਜਾਵੇਗੀ ਤਿਰੰਗਾ ਯਾਤਰਾ - ਡਾ. ਕਮਲ ਜੋਤੀ ਸ਼ਰਮਾ
ਭਾਰਤੀ ਜਨਤਾ ਪਾਰਟੀ ਮੰਡਲ ਕਾਦੀਆਂ ਦੇ ਸੀਨੀਅਰ ਨੇਤਾ ਡਾ. ਕਮਲ ਜੋਤੀ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 13 ਅਗਸਤ ਸ਼ਾਮ ਚਾਰ ਵਜੇ ਆਰੀਆ ਸਮਾਜ ਮੰਦਰ ਬੁੱਟਰ ਰੋਡ ਕਾਦੀਆਂ ਵਿੱਚ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਉਸ ਵਿਚ ਵੱਧ ਤੋਂ ਵੱਧ ਸ਼ਹਿਰ ਵਾਸੀ ਸ਼ਾਮਲ ਹੋ ਕੇ ਇਸ...
Punjab2 days ago -
30 ਅਗਸਤ ਨੂੰ ਹੋਵੇਗਾ ਅੰਮਿ੍ਤ ਸੰਚਾਰ- ਬੀਬੀ ਜਫ਼ਰਵਾਲ
ਮੋਰਚਾ ਗੁਰੂ ਕਾ ਬਾਗ਼ ਅਤੇ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਸਮਾਗਮ ਪਿੰਡ ਭੁੰਬਲੀ ਵਿਖ਼ੇ ਹਰਜਿੰਦਰ ਸਿੰਘ ਧਾਮੀ ਐਡਵੋਕੇਟ ਪ੍ਰਧਾਨ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸ਼...
Punjab2 days ago -
ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਸਥਾਨਕ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗੀਤ ਲੋਕ ਨਾਚ
Punjab2 days ago -
ਮਜੀਠੀਆਂ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ- ਸੇਵਕ
ਝੂਠੇ ਕੇਸ 'ਚ ਪਟਿਆਲਾ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ, ਜਿਸ ਨਾਲ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨਾਂ੍ਹ ਗੱਲਾਂ੍ਹ ਦਾ ਪ੍ਰਗਟਾਵਾ ਯੂਥ ਅਕਾਲੀ ਆਗੂ ਪਰਦੀਪ ਸਿੰਘ ਸੇਵਕ ਨੇ ...
Punjab2 days ago -
ਐੱਚਡੀਐੱਫਸੀ ਬੈਂਕ 'ਚ ਘਰ-ਘਰ ਤਿਰੰਗਾ ਮੁਹਿੰਮ ਤਹਿਤ ਤਿਰੰਗੇ ਲਹਿਰਾਏ
ਦੇਸ਼ ਦੀ ਆਜ਼ਾਦੀ ਦਿਹਾੜੇ ਮੌਕੇ ਸ਼ੁਰੂ ਕੀਤੀ ਗਈ ਘਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਕਲਾਨੌਰ ਵਿਖੇ ਡੇਰਾ ਬਾਬਾ ਨਾਨਕ ਮਾਰਗ ਸਥਿਤ ਐਚਡੀਐਫਸੀ ਬੈਂਕ ਦੇ ਮੈਨੇਜਰ ਹਰਜੋਤ ਸਿੰਘ ਦੀ ਅਗਵਾਈ ਹੇਠ ਤਿਰੰਗੇ ਲਹਿਰਾਏ ਅਤੇ ਖਾਤਾਧਾਰਕਾਂ ਨੂੰ ਤਿਰੰਗੇ ਵੰਡੇ ਗਏ । ਇਸ ...
Punjab2 days ago -
ਅਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਪੋ੍ਗਰਾਮ ਕਰਵਾਇਆ
ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਸਰਕਾਰੀ ਪ੍ਰਰਾਇਮਰੀ ਸਮਾਰਟ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ 2 ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੋ੍ਗਰਾਮ ਕਰਵਾਇਆ ਗਿਆ। ਜਿਸ ਵਿੱਚ ਬਲਾਕ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਗਿੱਲ ਮੁੱ...
Punjab2 days ago -
ਜਗਜੀਤ ਸਿੰਘ ਕੋਟ ਮੀਆਂ ਸਾਹਿਬ ਨੂੰ ਸਰਬਸੰਮਤੀ ਨਾਲ ਥਾਪਿਆ ਪ੍ਰਧਾਨ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸ਼ੁੱਕਰਵਾਰ ਨੂੰ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਕੋਟ ਮੀਆਂ ਸਾਹਿਬ ਵਿਖੇ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਤੇ ਪ੍ਰਧਾਨ ਸ਼ੇਰਪੁਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਦਾ ਪਸਾਰ ਕਰਦਿਆਂ...
Punjab2 days ago -
ਸੇਂਟ ਕਬੀਰ ਪਬਲਿਕ ਸਕੂਲ 'ਚ ਭੈਣ - ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਓਹਾਰ ਮਨਾਇਆ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿਖ਼ੇ ਭੈਣ- ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਪਿੰ੍ਸੀਪਲ ਐਸਬੀ ਨਾਯਰ ਦੀ ਪ੍ਰਧਾਨਗੀ ਹੇਠ ਪੋ੍ਗਰਾਮ ਦਾ ਆਯੋਜਨ ਕੀਤਾ ਗਿਅ। ਜਿਸ ਦੀ ਸ਼ੁਰੂਆਤ ਗਿਆਰਵੀਂ ਜਮਾਤ ਦੇ ਬੱਚਿਆਂ ਦੁਆਰਾ ਗਰੁੱਪ ਗੀਤ ਦੀ ਪੇਸ਼ਕਾਰੀ ਕ...
Punjab2 days ago -
ਕੈਬਨਿਟ ਮੰਤਰੀ ਲਾਲਚੰਦ ਕੰਟਾਰੂ ਚੱਕ ਨਾਮਦੇਵ ਦਰਬਾਰ ਸਾਹਿਬ ਘੁਮਾਣ ਵਿਖੇ ਹੋਏ ਨਤਮਸਤਕ
ਕਸਬਾ ਘੁਮਾਣ ਵਿਖੇ ਕੈਬਨਿਟ ਮੰਤਰੀ ਪੰਜਾਬ ਲਾਲਚੰਦ ਕੰਟਾਰੂ ਚੱਕ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਆਪਣੇ ਸਾਥੀਆਂ ਸਮੇਤ ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਵਿਖੇ ਨਤਮਸਤਕ ਹੋਏ। ਇਸ ਮੌਕੇ ਦਰਬਾਰ ਸਾਹਿਬ ਘੁਮਾਣ ਦੇ ਪ੍ਰਧਾਨ ਤਰਸੇਮ ...
Punjab2 days ago