-
ਐੱਫਸੀਆਈ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੇ 25.50 ਲੱਖ, ਚਾਰ ਨਾਮਜ਼ਦ
ਐੱਫਸੀਆਈ ਵਿੱਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 25.50 ਲੱਖ ਰੁਪਏ ਠੱਗਣ ਦੇ ਦੋਸ਼ ਵਿੱਚ ਪੁਲਿਸ ਵੱਲੋਂ ਚਾਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਬਲਜੀਤ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਹਕੀਮਪੁਰ ਬੱਸਤੀ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਮਨਦੀਪ ਸਿੰਘ ਵਾਸੀ ਬਿਸ਼ਨੀ...
Punjab2 days ago -
ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਵਿਰੁੱਧ ਕੇਸ ਦਰਜ
ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕੋਮਲਪ੍ਰਰੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਕੁਲਾਰ ਨੇ ਦੱਸਿਆ ਕਿ ਮਿਤੀ 24 ਜੂਨ ਨੂੰ ਵਕਤ ਕਰੀਬ ਸ਼ਾਮ 6:30 ਵਜੇ ਉਸ ਦੀ ਠੇਕੇ 'ਤੇ ਲਈ ਜ਼ਮੀਨ ਪਿੰਡ ਦਮੋਦਰ ਵਿਖੇ ਪਾਣੀ ਲਗਾਉਣ ਨੂੰ ਲੈ ਕੇ ਇਕ ਵਿਅਕਤੀ ਨਾਲ ਤਕਰਾਰ ਹੋ ਗਈ।
Punjab2 days ago -
ਹਵੇਲੀ 'ਚੋਂ ਮੱਝਾਂ ਚੋਰੀ ਕਰ ਕੇ ਲਿਜਾਣ ਵਾਲਿਆਂ 'ਤੇ ਪਰਚਾ
ਏਐੱਸਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਮੰਗਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਧੀਰਾ ਨੇ ਦੱਸਿਆ ਕਿ ਮਿਤੀ 15 ਜੂਨ ਨੂੰ ਰਾਤ ਨੂੰ ਉਹ ਖਾਣਾ ਖਾ ਕੇ ਆਪਣੇ ਪਰਿਵਾਰ ਸਮੇਤ ਆਪਣੀ ਬਹਿਕ 'ਚ ਸੋ ਗਿਆ ਸੀ
Punjab2 days ago -
ਡੰਡੇ ਨਾਲ ਵਿਅਕਤੀ 'ਤੇ ਹਮਲਾ ਕਰਨ ਵਾਲੇ ਵਿਰੁੱਧ ਮਾਮਲਾ ਦਰਜ
ਏਐੱਸਆਈ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਅਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੇਖਵਾਂ ਨੇ ਦੱਸਿਆ ਕਿ ਮਿਤੀ 5 ਜੂਨ ਨੂੰ ਵਕਤ ਕਰੀਬ ਰਾਤ 9 ਵਜੇ ਉਹ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਇਕ ਵਿਅਕਤੀ ਜਿਸ ਨੇ ਸ਼ਰਾਬ ਪੀਤੀ ਹੋਈ ਸੀ,
Punjab2 days ago -
10 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ
ਪੁਲਿਸ ਨੇ ਮਦਨ ਮਸੀਹ ਨੂੰ ਗਿ੍ਰਫਤਾਰ ਕਰ ਕੇ ਉਸ ਦੇ ਅਤੇ ਰਮਨ ਕੁਮਾਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab2 days ago -
ਆਪ ਸਰਕਾਰ ਦਾ ਬਜਟ ਲੋਕ ਪੱਖੀ : ਆਪ ਆਗੂ
ਜ਼ਿਲ੍ਹਾ ਲੋਕ ਸਭਾ ਇੰਨੇ ਚਾਰਜ ਰਾਜੀਵ ਸ਼ਰਮਾ ਸੋਸ਼ਲ ਮੀਡੀਆ ਕੋਆਰਡੀਨੇਟਰ ਡਾ. ਅਨੂਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ।
Punjab2 days ago -
ਕੁੱਟਮਾਰ ਕਰਨ ਵਾਲਿਆਂ ਵਿਰੁੱਧ ਕੇਸ ਦਰਜ
ਰਬੰਸ ਸਿੰਘ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਉਕਤ ਵਿਅਕਤੀਆਂ ਨੇ ਉਸ ਦੀ ਪਤਨੀ ਅਤੇ ਲੜਕੇ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ, ਜਦ ਉਹ ਮੌਕੇ 'ਤੇ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਵੀ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ
Punjab2 days ago -
ਮੈਡੀਕਲ ਵੈਨ ਰਾਹੀਂ ਮਰੀਜ਼ਾਂ ਦਾ ਹੋਵੇਗਾ ਚੈੱਕਅਪ
ਡਿਪਟੀ ਕਮਿਸ਼ਨਰ ਗੁਰਦਾਸਪੁਰ ਜੁਨਾਬ ਮੁਹੰਮਦ ਇਸਫਾਕ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਰਹਿੰਦੇ ਵਿਅਕਤੀਆਂ ਲਈ ਦੀ ਸਹੂਲਤ ਲਈ ਮੁਫਤ ਮੈਡੀਕਲ ਵੈਨ ਸਿਹਤ ਵਿਭਾਗ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ।
Punjab2 days ago -
ਇੰਜੀ ਜਤਿੰਦਰ ਸ਼ਰਮਾ ਬਣੇ ਜ਼ਿਲ੍ਹਾ ਪ੍ਰਧਾਨ
ਜਿਸ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੇ ਪ੍ਰਧਾਨ ਸਰਬਸੰਮਤੀ ਨਾਲ ਇੰਜੀ. ਜਤਿੰਦਰ ਸ਼ਰਮਾ ਨੂੰ ਚੁਣਿਆ ਗਿਆ। ਇੰਜੀ. ਸ਼ਰਮਾ ਬਤੌਰ ਉੱਪ ਮੰਡਲ ਅਫਸਰ ਦਿਹਾਤੀ ਗੁਰਦਾਸਪੁਰ ਕੰਮ ਕਰ ਰਹੇ ਹਨ।
Punjab2 days ago -
ਸ਼ਹੀਦ ਸਿਕੰਦਰ ਸਿੰਘ ਫ਼ੌਜੀ ਦੀ ਯਾਦ 'ਚ ਕਰਵਾਇਆ ਦੂਸਰਾ ਕ੍ਰਿਕਟ ਟੂਰਨਾਮੈਂਟ
ਸੁੱਖ ਕਾਹਲਵਾਂ ਨੇ ਦੱਸਿਆ ਕਿ ਜੇਤੂ ਰਹੀ ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਕਾਹਲਵਾਂ ਨੂੰ 7100 ਰੁਪਏ ਨਗਦ ਇਨਾਮ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਨੰਬਰ 'ਤੇ ਆਈ ਟੀਮ ਤਲਵੰਡੀ ਝੁੰਗਲਾਂ ਨੂੰ 4100 ਰੁਪਏ ਨਕਦ ਇਨਾਮ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀ...
Punjab2 days ago -
ਬੱਸ ਸਟੈਂਡ ਵਿਖੇ ਲੱਗੇ ਵਾਟਰ ਕੂਲਰ ਦਾ ਉਦਘਾਟਨ
ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਵਰਗੀਏ ਸੇਵਾ ਸਿੰਘ ਸੇਖਵਾਂ ਦੀ ਯਾਦ ਵਿਚ ਲਗਾਏ ਗਏ ਬੱਸ ਸਟੈਂਡ ਕਾਹਨੂੰਵਾਨ ਚੱਕ ਸ਼ਰੀਫ਼ ਰੋਡ 'ਤੇ ਨਵੇਂ ਵਾਟਰ ਕੂਲਰ ਦਾ ਉਦਘਾਟਨ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੇ ਛੋਟੇ ਭਰਾ ਪਾਇਲਟ ਮਹਿਰਾਜ ਸਿੰਘ ਸੇਖਵ...
Punjab2 days ago -
ਸੜਕਾਂ' ਤੇ ਲੱਗੇ ਸੁੱਕੇ ਦਰੱਖ਼ਤ ਦੇ ਰਹੇ ਹਾਦਸਿਆਂ ਨੂੰ ਸੱਦਾ
ਸ਼ਹਿਰ ਵਿਚ ਅਤੇ ਸ਼ਹਿਰ ਤਂੋ ਬਾਹਰ ਕਿਸੇ ਵੀ ਸੜਕ 'ਤੇ ਜਾਂਦਿਆਂ ਸੜਕਾ ਦੇ ਕੰਡੇ 'ਤੇ ਅਨੇਕਾਂ ਸੁੱਕੇ ਹੋਏ ਦਰੱਖ਼ਤ ਵਿਖਾਈ ਦਿੰਦੇ ਹਨ ਇਨ੍ਹਾਂ ਵਿਚੋ ਕਈ ਤਾਂ ਇਸ ਤਰ੍ਹਾਂ ਜਾਪਦੇ ਹਨ ਕਿ ਇਹ ਬੱਸ ਘੜੀ ਪੱਲ ਦੇ ਪ੍ਰਰਾਹੁਣੇ ਹਨ ਤੇ ਕਿਸੇ ਸਮੇਂ ਵੀ ਡਿੱਗ ਸਕਦੇ ਹਨ।
Punjab2 days ago -
ਮਲੇਰੀਆ ਜਾਗਰੂਕਤਾ ਕੈਂਪ ਲਗਾਏ
ਜਾਗਰੂਕਤਾ ਕੈਂਪ ਵਿਚ ਆਏ ਹੋਏ ਲੋਕਾਂ ਨੂੰ ਮਲੇਰੀਆ ਬਾਰੇ ਵਿਸਥਾਰ-ਪੂਰਵਿਕ ਜਾਣਕਾਰੀ ਦਿੱਤੀ ਗਈ ਕਿ ਮਲੇਰੀਆ ਬੁਖਾਰ ਇਕ ਐਨਾਫਲੀਜ਼ ਮਾਦਾ ਮੱਛਰ ਦੇ ਮਨੁੱਖੀ ਸਰੀਰ ਤੇ ਕੱਟਣ ਨਾਲ ਹੁੰਦਾ ਹੈ।
Punjab2 days ago -
ਠੰਢੇ ਮਿੱਠੇ ਜਲ ਦੀ ਛਬੀਲ ਲਾਈ
ਰਾਜਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ ਸੰਗਤਾਂ ਵਿਚ ਵਰਤਾਈ ਗਈ ਹੈ।
Punjab2 days ago -
ਕੱਚੇ ਮੁਲਾਜ਼ਮ ਪੱਕੇ ਨਾ ਕਰਨ ਦੇ ਰੋਸ ਵਜੋਂ ਸਾੜੀਆਂ ਬਜਟ ਦੀਆਂ ਕਾਪੀਆਂ
ਪੰਜਾਬ-ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ 'ਤੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪਲੇਠੇ ਬਜਟ ਨੂੰ ਰੱਦ ਕਰਦਿਆਂ ਅੱਜ ਇਸ ਬਜਟ ਦੀਆਂ ਕਾਪੀਆਂ ਸਾੜੀਆਂ।
Punjab2 days ago -
ਵਿਆਹੁਤਾ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ 'ਤੇ ਪਤੀ ਤੇ ਸੱਸ ਨਾਮਜ਼ਦ
ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪਰੇਸ਼ਾਨ ਕਰਨ ਅਤੇ ਦਾਜ ਵਿਚ ਪੰਜ ਲੱਖ ਰੁਪਏ ਅਤੇ ਕਾਰ ਦੀ ਮੰਗ ਕਰਨ 'ਤੇ ਪਤੀ ਅਤੇ ਸੱਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
Punjab2 days ago -
ਐੱਫਸੀਆਈ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 25.50 ਲੱਖ ਠੱਗੇ
ਐੱਫਸੀਆਈ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 25.50 ਲੱਖ ਰੁਪਏ ਠੱਗਣ ਦੇ ਦੋਸ਼ ਵਿਚ ਪੁਲਿਸ ਵੱਲੋਂ ਚਾਰ ਨਾਮਜ਼ਦ ਕੀਤੇ ਗਏ ਹਨ।
Punjab2 days ago -
ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ 22 ਹਜ਼ਾਰ 5 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
Punjab2 days ago -
ਪਾਰਕਿੰਗ ਦੀਆਂ ਸੀਲਾਂ ਤੋੜਣ 'ਤੇ ਦੋ ਨਾਮਜ਼ਦ
ਨਗਰ ਕੌਂਸਲ ਵੱਲੋਂ ਬਿਨਾਂ ਪ੍ਰਵਾਨਗੀ ਤੋਂ ਰਿਹਾਇਸ਼ੀ ਇਲਾਕੇ ਵਿਚ ਬਣੀ ਹੋਈ ਪਾਰਕਿੰਗ ਜੋ ਇਲਾਕੇ ਦੇ ਵਸਨੀਕਾਂ ਦੀ ਸ਼ਿਕਾਇਤ 'ਤੇ ਸੀਲ ਕੀਤੀ ਗਈ ਸੀ। ਸੀਲ ਕੀਤੀ ਪਾਰਕਿੰਗ ਦੀਆਂ ਸੀਲਾਂ ਤੋੜਣ 'ਤੇ ਪੁਲਿਸ ਵੱਲੋਂ ਦੋ ਵਿਅਕਤੀ ਨਾਮਜ਼ਦ ਕੀਤੇ ਗਏ ਹਨ।
Punjab2 days ago -
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸੰਗਤਾਂ ਦੇ ਵਿਚ ਠੰਢੇ ਮਿੱਠੇ ਜਲ ਦੀ ਵੱਖ ਵੱਖ ਤਰ੍ਹਾਂ ਦੀ ਛਬੀਲ ਵਰਤਾਈ ਗਈ। ਇਸ ਮੌਕੇ ਜਸਬੀਰ ਸਿੰਘ, ਰਾਜਵਿੰਦਰ ਸਿੰਘ, ਸੰਧੂ ਵੈਲਡਿੰਗ, ਪਰਵੇਸ਼ ਕੁਮਾਰ, ਮਹਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Punjab2 days ago