- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਰੁਪਿੰਦਰ ਕੌਰ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਰਿਤੇਸ਼ ਗੋਇੰਕਾ ਜਿਲ੍ਹਾ ਨਗਰ ਯੋਜਨਾਕਾਰ, ਪੁਨੀਤ ਡਿਗਰਾ ਸਹਾਇਕ ਨਗਰ ਯੋਜਨਾਕਾਰ, ਪ੍ਰਭਜੋਤ ਸਿੰਘ ਸਹਾਇਕ ਨਗਰ ਯੋਜਨਾਕਾਰ ਅਤੇ ਜ਼ਿਲ੍ਹਾ ਪਰਸ਼ਾਸਨ/ ਰੈਗੂਲੇਟਰੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਿੰਡ ਰਾਜੂਵਾਲ ਵਿਖੇ ਪਾਪਰਾ ਐਕਟ 1995 ਦੀ ਉਲੰਘਣਾਂ ਕਰਦੇ ਹੋਏ ਹੋਂਦ ਵਿੱਚ ਲਿਆਂਦੀਆਂ ਅਣ-ਅਧਿਕਾਰਤ ਕਾਲੋਨੀ ਨੂੰ ਢਾਹ ਦਿੱਤਾ ਗਿਆ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇ-ਸਮੇ ਤੇ ਡਿਮੋਲਿਸ ਕੀਤਾ ਗਿਆ।
ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਰੁਪਿੰਦਰ ਕੌਰ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਰਿਤੇਸ਼ ਗੋਇੰਕਾ ਜਿਲ੍ਹਾ ਨਗਰ ਯੋਜਨਾਕਾਰ, ਪੁਨੀਤ ਡਿਗਰਾ ਸਹਾਇਕ ਨਗਰ ਯੋਜਨਾਕਾਰ, ਪ੍ਰਭਜੋਤ ਸਿੰਘ ਸਹਾਇਕ ਨਗਰ ਯੋਜਨਾਕਾਰ ਅਤੇ ਜ਼ਿਲ੍ਹਾ ਪਰਸ਼ਾਸਨ/ ਰੈਗੂਲੇਟਰੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਿੰਡ ਰਾਜੂਵਾਲ ਵਿਖੇ ਪਾਪਰਾ ਐਕਟ 1995 ਦੀ ਉਲੰਘਣਾਂ ਕਰਦੇ ਹੋਏ ਹੋਂਦ ਵਿੱਚ ਲਿਆਂਦੀਆਂ ਅਣ-ਅਧਿਕਾਰਤ ਕਾਲੋਨੀ ਨੂੰ ਢਾਹ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਰਾਜੂਵਾਲ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਕਿ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਾਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।
ਗੁਰਦਾਸਪੁਰ ਦੇ ਪਿੰਡ ਰਾਜੂਵਾਲ ਵਿਖੇ ਬਣੀ ਅਣ-ਅਧਿਕਾਰਤ ਕਾਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇ-ਸਮੇ ਤੇ ਡਿਮੋਲਿਸ ਕੀਤਾ ਗਿਆ।
ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਰੁਪਿੰਦਰ ਕੌਰ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਰਿਤੇਸ਼ ਗੋਇੰਕਾ ਜਿਲ੍ਹਾ ਨਗਰ ਯੋਜਨਾਕਾਰ, ਪੁਨੀਤ ਡਿਗਰਾ ਸਹਾਇਕ ਨਗਰ ਯੋਜਨਾਕਾਰ, ਪ੍ਰਭਜੋਤ ਸਿੰਘ ਸਹਾਇਕ ਨਗਰ ਯੋਜਨਾਕਾਰ ਅਤੇ ਜ਼ਿਲ੍ਹਾ ਪਰਸ਼ਾਸਨ/ ਰੈਗੂਲੇਟਰੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਿੰਡ ਰਾਜੂਵਾਲ ਵਿਖੇ ਪਾਪਰਾ ਐਕਟ 1995 ਦੀ ਉਲੰਘਣਾਂ ਕਰਦੇ ਹੋਏ ਹੋਂਦ ਵਿੱਚ ਲਿਆਂਦੀਆਂ ਅਣ-ਅਧਿਕਾਰਤ ਕਾਲੋਨੀ ਨੂੰ ਢਾਹ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਰਾਜੂਵਾਲ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਕਿ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮੰਨਜੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਨਾ ਖਰੀਦਿਆ ਜਾਵੇ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਸਰਕਾਰ ਦੀ ਮੰਨਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਹਨਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਹਨਾਂ ਖਿਲਾਫ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਾਨੂੰਨੀ ਕਾਲੋਨੀਆਂ ਜੋ ਕਿ ਸਰਕਾਰ ਤੋਂ ਮਨਜ਼ੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਨਾ ਖਰੀਦਿਆ ਜਾਵੇ ਅਤੇ ਕਿਸੇ ਵੀ ਕਾਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਹਨਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।