- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਅਕਾਲੀ ਦਲ ਦੀ 21 ਮੈਂਬਰੀ ਪਹਿਲੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਯੂਥ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦੀ ਪਹਿਲੀ 21 ਮੈਂਬਰੀ ਜ਼ਿਲ੍ਹਾ ਜਥੇਬੰਦੀ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਅਮਰਿੰਦਰ ਸਿੰਘ ਹੁਸੈਨਪੁਰ ਨੇ ਦੱਸਿਆ ਕਿ ਵਿਸਾਖਾ ਸਿੰਘ ਗੀਗਨੋਵਾਲ ਸੀਨੀਅਰ ਮੀਤ ਪ੍ਰਧਾਨ, ਕਰਨਜੋਤ ਸਿੰਘ ਧਾਮੀ ਸੀਨੀਅਰ ਮੀਤ ਪ੍ਰਧਾਨ, ਯੁਵਰਾਜ ਧੁੱਗਾ ਜਨਰਲ ਸਕੱਤਰ, ਗੁਰਵੀਰ ਸਿੰਘ ਮੰਤਰੀ ਰੂਪੋਵਾਲ ਮੀਤ ਪ੍ਰਧਾਨ, ਟਿੰਮੀ ਹਰਦੋਪੱਟੀ ਸੀਨੀਅਰ ਮੀਤ ਪ੍ਰਧਾਨ, ਕਾਕਾ ਥਿਆੜਾ ਢਕੋਵਾਲ ਜਨਰਲ ਸਕੱਤਰ, ਮਨਜਿੰਦਰ ਸਿੰਘ ਬਾਹਗਾ ਸੀਨੀਅਰ ਮੀਤ ਪ੍ਰਧਾਨ, ਅਰਸ਼ ਬੱਧਣ ਧੁੱਗਾ ਕਲਾਂ ਸੀਨੀਅਰ ਮੀਤ ਪ੍ਰਧਾਨ, ਗੋਲਡੀ ਪੰਨਮਾ ਜਨਰਲ ਸਕੱਤਰ, ਗੁਰਦੀਪ ਸਿੰਘ ਭੂਲਪੁਰ ਮੀਤ ਪ੍ਰਧਾਨ, ਅਮਨ ਗਿੱਲ ਗੜ੍ਹਸ਼ੰਕਰ ਜਨਰਲ ਸਕੱਤਰ, ਭਵਨਦੀਪ ਸਿੰਘ ਖਾਲਸਾ ਸਰਾਈ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਸਕਰਾਲਾ ਜਨਰਲ ਸਕੱਤਰ, ਜਗਦੀਪ ਸਿੰਘ ਜੱਗਾ ਪੰਡੋਰੀ ਮੱਲੀਆਂ ਮੀਤ ਪ੍ਰਧਾਨ, ਅੰਮ੍ਰਿਤ ਚੱਕ ਗੁਜਰਾਂ ਮੀਤ ਪ੍ਰਧਾਨ, ਜਸਦੀਪ ਸਿੰਘ ਰਾਮਦਾਸਪੁਰ ਸੀਨੀਅਰ ਮੀਤ ਪ੍ਰਧਾਨ, ਹਰਮਨ ਬਾਹਦ ਮੀਤ ਪ੍ਰਧਾਨ, ਜੋਤ ਸਿੰਘ ਚੱਬੇਵਾਲ ਸੀਨੀਅਰ ਮੀਤ ਪ੍ਰਧਾਨ, ਜ਼ੋਰਾਵਰ ਸਿੰਘ ਸ਼ੇਖੂਪੁਰ ਕਲਾਂ ਮੀਤ ਪ੍ਰਧਾਨ, ਅਮਨ ਚਗਰ ਜਨਰਲ ਸਕੱਤਰ, ਦੀਪਾ ਪੰਡੋਰੀ ਮੈਲ ਸਰਕਲ ਪ੍ਰਧਾਨ, ਬੁੱਲੋਵਾਲ ਇਸ ਮੌਕੇ ਐਡਵੋਕੇਟ ਜਮਸ਼ੇਰ ਭਾਰਦਵਾਜ ਪ੍ਰਧਾਨ ਸਮੇਤ ਹੋਰ ਆਗੂ ਵੀ ਹਾਜ਼ਰ ਸਨ।