12 ਬੋਤਲਾਂ ਸ਼ਰਾਬ ਸਮੇਤ ਮੁਲਜ਼ਮ ਕਾਬੂ
12 ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
Publish Date: Wed, 11 Feb 2026 03:22 PM (IST)
Updated Date: Thu, 12 Feb 2026 04:00 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਥਾਣਾ ਗੜਸ਼ੰਕਰ ਦੀ ਪੁਲਿਸ ਨੇ 12 ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸੁੱਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਪਿੰਡ ਸਿੰਬਲੀ ਪੁਲ ਨਹਿਰ ਦੇ ਸੱਜੇ ਪਾਸੇ ਕੱਚੇ ਰਸਤੇ ਤੋਂ ਦਲੀਪ ਕੁਮਾਰ ਉਰਫ ਕਾਸ਼ੀ ਪੁੱਤਰ ਕ੍ਰਿਸ਼ਨ ਲਾਲ ਉਰਫ ਸ਼ੰਭੂ ਵਾਸੀ ਪਿੰਡ ਬਕਾਪੁਰ ਗੁਰੂ ਨੂੰ 12 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।