- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਤੋਂ ਸਪਸ਼ਟ ਹੋ ਰਿਹਾ ਹੈ ਕਿ ਵੋਟਾਂ ਲਈ ਲੋਕਾਂ ਵਿੱਚ ਬਹੁਤ ਵੱਡਾ ਉਤਸ਼ਾਹ ਹੈ। ਜ਼ਿਕਰਯੋਗ ਹੈ ਕਿ 50 ਵਾਰਡਾਂ ਲਈ 219 ਉਮੀਦਵਾਰ ਮੈਦਾਨ ਵਿੱਚ ਹਨ । ਸ਼ਾਮ 4 ਵਜੇ ਤੱਕ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਜਾਵੇਗਾ ਅਤੇ ਦੇਰ ਸ਼ਾਮ ਤੱਕ ਸਾਰੇ ਨਤੀਜੇ ਆ ਜਾਣਗੇ।

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ: ਨਗਰ ਨਿਗਮ ਹੁਸ਼ਿਆਰਪੁਰ ਵਿੱਚ ਅੱਜ ਪੈ ਰਹੀਆਂ ਵੋਟਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸਵੇਰੇ ਹੀ ਮੀਂਹ ਦੀ ਪਰਵਾਹ ਨਾ ਕਰਦੇ ਹੋਏ ਵੋਟਾਂ ਪਾਉਣ ਲਈ ਬੂਥਾਂ 'ਤੇ ਪਹੁੰਚ ਰਹੇ ਹਨ। ਤਕਰੀਬਨ ਸ਼ਹਿਰ ਦੇ ਹਰ ਬੂਥ ਤੇ ਲੰਬੀਆਂ-ਲੰਬੀਆਂ ਲਾਈਨਾਂ ਸਵੇਰੇ ਹੀ ਲੱਗ ਗਈਆਂ ਹਨ।। ਜਿਸ ਤੋਂ ਸਪਸ਼ਟ ਹੋ ਰਿਹਾ ਹੈ ਕਿ ਵੋਟਾਂ ਲਈ ਲੋਕਾਂ ਵਿੱਚ ਬਹੁਤ ਵੱਡਾ ਉਤਸ਼ਾਹ ਹੈ। ਜ਼ਿਕਰਯੋਗ ਹੈ ਕਿ 50 ਵਾਰਡਾਂ ਲਈ 219 ਉਮੀਦਵਾਰ ਮੈਦਾਨ ਵਿੱਚ ਹਨ । ਸ਼ਾਮ 4 ਵਜੇ ਤੱਕ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਜਾਵੇਗਾ ਅਤੇ ਦੇਰ ਸ਼ਾਮ ਤੱਕ ਸਾਰੇ ਨਤੀਜੇ ਆ ਜਾਣਗੇ।