- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ 'ਤੇ ਹਰਸਾ ਮਾਨਸਰ ਟੋਲ ਪਲਾਜ਼ਾ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਟੋਲ ਪਰਚੀ ਮੁਕਤ ਰੋਸ ਧਰਨਾ ਜਾਰੀ ਹੈ। ਦੁਪਹਿਰ 12 ਵਜੇ ਸ਼ੁਰੂ ਹੋਏ ਇਸ ਧਰਨੇ ਵਿੱਚ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਮੂਲੀਅਤ ਕਰ ਰਹੇ ਹਨ। ਧਰਨੇ ਦੌਰਾਨ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨਾਂ ਨੂੰ ਬਿਨਾਂ ਟੋਲ ਫੀਸ ਅਦਾ ਕੀਤੇ ਲੰਘਾਇਆ ਜਾ ਰਿਹਾ ਹੈ।

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ - ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ 'ਤੇ ਹਰਸਾ ਮਾਨਸਰ ਟੋਲ ਪਲਾਜ਼ਾ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਟੋਲ ਪਰਚੀ ਮੁਕਤ ਰੋਸ ਧਰਨਾ ਜਾਰੀ ਹੈ। ਦੁਪਹਿਰ 12 ਵਜੇ ਸ਼ੁਰੂ ਹੋਏ ਇਸ ਧਰਨੇ ਵਿੱਚ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਮੂਲੀਅਤ ਕਰ ਰਹੇ ਹਨ। ਧਰਨੇ ਦੌਰਾਨ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨਾਂ ਨੂੰ ਬਿਨਾਂ ਟੋਲ ਫੀਸ ਅਦਾ ਕੀਤੇ ਲੰਘਾਇਆ ਜਾ ਰਿਹਾ ਹੈ।