ਅੱਜ ਬਿਜਲੀ ਬੰਦ ਰਹੇਗੀ
ਅੱਜ ਬਿਜਲੀ ਬੰਦ ਰਹੇਗੀ
Publish Date: Thu, 05 Feb 2026 03:42 PM (IST)
Updated Date: Thu, 05 Feb 2026 03:44 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਹਾਇਕ ਕਾਰਜਕਾਰੀ ਇੰਜੀ/ਸੰਚਾਲਣ ਉਪ ਮੰਡਲ ਬਸੀ ਕਲਾਂ ਸੁਖਜਿੰਦਰ ਸਿੰਘ ਨੇ ਦੱਸਿਆ ਕਿ 6 ਫਰਵਰੀ ਦਿਨ ਸ਼ੁੱਕਰਵਾਰ ਨੂੰ 220 ਕੇ ਵੀ ਸਬ ਸਟੇਸ਼ਨ ਮਾਹਿਲਪੁਰ ਵਿਖੇ ਜ਼ਰੂਰੀ ਮੁਰੰਮਤ ਕੀਤੇ ਜਾਣ ਕਾਰਨ ਇਸ ਤੋਂ ਚੱਲਦੇ 66 ਕੇਵੀ ਚੱਬੇਵਾਲ ਲਾਈਨ ਅਤੇ 66 ਕੇਵੀ ਬਡਲਾ ਲਾਈਨ ਬੰਦ ਰਹਿਣ ਕਰਕੇ ਉਪ ਮੰਡਲ ਬਸੀ ਕਲਾਂ ਅਧੀਨ ਪੈਂਦੇ ਸਾਰੇ ਪਿੰਡਾਂ ਦੇ ਘਰਾਂ ਅਤੇ ਟਿਊਬਵੈੱਲਾਂ ਦੀ ਬਿਜਲੀ ਸਪਲਾਈ 6 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।