- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਤੇ ਅੱਖਾਂ ਦਾਨ ਜਾਗਰੂਕਤਾ ਕੈਂਪ ਆਯੋਜਿਤ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵੱਲੋਂ ਰੈੱਡ ਰਿਬਨ ਕਲੱਬ ਅਤੇ ਐੱਨਐੱਸਐੱਸ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮਨਾਇਆ ਗਿਆ। ਇਸ ਮੌਕੇ ਆਈ ਡੋਨੇਸ਼ਨ ਐਸੋਸੀਏਸ਼ਨ, ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਾਂਝੇ ਉਪਰਾਲੇ ਨਾਲ ਇੱਕ ਵਿਸ਼ੇਸ਼ ਨੇਤਰ ਦਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਪ੍ਰੋਗਰਾਮ ਦੌਰਾਨ ਆਈ ਡੋਨੇਸ਼ਨ ਐਸੋਸੀਏਸ਼ਨ ਦੇ ਸਰਪ੍ਰਸਤ ਬਹਾਦਰ ਸਿੰਘ ਸੁਨੇਤ, ਜਨਰਲ ਸਕੱਤਰ ਬਲਜੀਤ ਸਿੰਘ ਪਨੇਸਰ, ਵਿੱਤ ਸਕੱਤਰ ਹਰਭਜਨ ਸਿੰਘ ਅਤੇ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ