<

p> ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਡੋਗਰਾ ਪੈਰਾਮੈਡੀਕਲ ਗੁਰਕੁਲ ਹੁਸ਼ਿਆਰਪੁਰ ਵਿਖੇ ਜਨਰਲ ਸਕੱਤਰ ਸਤਵਿੰਦਰ ਕੌਰ, ਚੇਅਰਮੈਨ ਰਾਜੇਸ਼ ਡੋਗਰਾ ਤੇ ਮੈਨੇਜਿੰਗ ਡਾਇਰੈਕਟਰ ਮੁਕੇਸ਼ ਡੋਗਰਾ ਦੀ ਪ੍ਰਧਾਨਗੀ ਹੇਠ ਕਰਵਾਚੌਥ ਦੇ ਸਬੰਧ 'ਚ ਮਹਿੰਦੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਾਰੀਆਂ ਵਿਦਿਆਰਥਣਾਂ ਨੇ ਮਹਿੰਦੀ ਲਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਟਾਫ ਮੈਂਬਰ ਮੀਨਾ ਕੁਮਾਰੀ, ਹਰਪ੍ਰਰੀਤ ਕੌਰ, ਸੁਖਵਿੰਦਰ ਸਿੰਘ, ਸਤਵੀਰ ਕੌਰ, ਰੇਨੂੰ ਬਾਲਾ, ਪੂਨਮ, ਸੇਵਾ ਸਿੰਘ ਆਦਿ ਹਾਜ਼ਰ ਸਨ।