ਹਰਵਿੰਦਰ ਸਿੰਘ ਭੁੰਗਰਨੀ, ਮੇਹਟੀਆਣਾ

ਪਿੰਡ ਪੰਡੋਰੀ ਕੱਦ ਵਿਖੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ ਕੇਂਦਰ ਸਰਕਾਰ ਵਲੋਂ 178 ਨੀਲੇ ਕਾਰਡ ਧਾਰਕਾਂ ਨੂੰ ਪੰਜਾਬ ਸਰਕਾਰ ਵਲੋਂ ਡਿਪੂ ਹੋਲਡਰ ਰਾਣੀ ਪੰਚ ਪੰਡੋਰੀ ਕੱਦ ਦੀ ਅਗਵਾਈ ਹੇਠ ਕਣਕ ਤੇ ਦਾਲਾਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਵਲੋਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਸਾਬਕਾ ਸਰਪੰਚ ਪੰਡੋਰੀ ਕੱਦ, ਨੰਬਰਦਾਰ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਮਾਡਲਾ, ਕੁਲਵੰਤ ਸਿੰਘ, ਅਜੈ ਬੱਧਣ, ਬੱਬੂ, ਇੰਦਰ ਆਦਿ ਹਾਜ਼ਰ ਸਨ।