- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਸ਼ਿਆਰਪੁਰ ਜ਼ਿਲ੍ਹੇ ਦੇ ਬੇਲਾ ਸਰਿਆਣਾ ਸਥਿਤ ਕਰੱਸ਼ਰ ਲਿਮਟਿਡ ਖ਼ਿਲਾਫ਼ ਬਿਜਲੀ ਚੋਰੀ ਦੇ ਕਥਿਤ ਮਾਮਲੇ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਬਿੱਲ-ਕਮ-ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਬੇਲਾ ਸਰਿਆਣਾ ਸਥਿਤ ਕਰੱਸ਼ਰ ਲਿਮਟਿਡ ਖ਼ਿਲਾਫ਼ ਬਿਜਲੀ ਚੋਰੀ ਦੇ ਕਥਿਤ ਮਾਮਲੇ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਬਿੱਲ-ਕਮ-ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ 'ਚ ਕਰੱਸ਼ਰ ਪ੍ਰਬੰਧਕਾਂ ਨੂੰ ਬਿਜਲੀ ਚੋਰੀ ਦੀ ਮੁਲਾਂਕਣ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਵਿਭਾਗ ਨੇ ਰਕਮ ਜਮ੍ਹਾਂ ਕਰਵਾਉਣ ਵਾਸਤੇ 15 ਦਿਨਾਂ ਦਾ ਸਮਾਂ ਦਿੱਤਾ ਹੈ ।