- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਰੋਧੀ ਧਿਰ ਵਿੱਚ ਹੁੰਦੇ ਹੋਏ ਨਗਰ ਨਿਗਮ ਦੀ ਕਾਰਵਾਈ ਨੂੰ ਲਾਈਵ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਨੇਤਾ ਅੱਜ ਸੱਤਾ ਵਿੱਚ ਹੋ ਕੇ ਮੀਡੀਆ ਨੂੰ ਅੰਦਰ ਜਾਣ ਤੋਂ ਰੋਕ ਰਹੇ ਨੇ। ਪੱਤਰਕਾਰਾਂ ਵਿੱਚ ਕਾਫੀ ਗੁੱਸਿਆ ਪਾਇਆ ਜਾ ਰਿਹਾ ਹੈ।

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਅੱਜ ਨਗਰ ਨਿਗਮ ਦਫਤਰ ਵਿਖੇ ਹੋ ਰਹੀ ਤੀਜੇ ਮੇਅਰ ਦੀ ਚੋਣ ਤੇ ਪੱਤਰਕਾਰਾਂ ਨੂੰ ਅੰਦਰ ਜਾਣ ਤੋਂ ਮਨਾਹੀ ਕਰ ਦਿੱਤੀ ਗਈ। ਖਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਲਗਾਤਾਰ ਮੀਡੀਆ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਵਿੱਚ ਹੁੰਦੇ ਹੋਏ ਨਗਰ ਨਿਗਮ ਦੀ ਕਾਰਵਾਈ ਨੂੰ ਲਾਈਵ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਨੇਤਾ ਅੱਜ ਸੱਤਾ ਵਿੱਚ ਹੋ ਕੇ ਮੀਡੀਆ ਨੂੰ ਅੰਦਰ ਜਾਣ ਤੋਂ ਰੋਕ ਰਹੇ ਨੇ। ਪੱਤਰਕਾਰਾਂ ਵਿੱਚ ਕਾਫੀ ਗੁੱਸਿਆ ਪਾਇਆ ਜਾ ਰਿਹਾ ਹੈ।