- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਜਿੰਪਾ ਨੇ ਪਿੰਡ ਕੋਟਲਾ ਗੋਂਸਪੁਰ ਭੂਤਪੁਰ ਵਿਖੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਕੋਟਲਾ ਗੋਂਸਪੁਰ ਭੂਤਪੁਰ ਵਿਖੇ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਕਮਿਊਨਿਟੀ ਹਾਲ ਬਣਨ ਨਾਲ ਪਿੰਡ ਵਾਸੀਆਂ ਨੂੰ ਵਿਆਹ-ਸ਼ਾਦੀਆਂ, ਧਾਰਮਿਕ, ਸਮਾਜਿਕ ਅਤੇ ਹੋਰ ਜਨਤਕ ਸਮਾਗਮ ਕਰਵਾਉਣ ਲਈ ਵਧੀਆ ਸਹੂਲਤ ਮਿਲੇਗੀ। ਹੁਣ ਲੋਕਾਂ ਨੂੰ ਅਜਿਹੇ ਸਮਾਗਮਾਂ ਲਈ ਹੋਰਨਾਂ ਥਾਵਾਂ