
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਕੋਕੋਵਾਲ ਮਜ਼ਾਰੀ ਨਜ਼ਦੀਕ ਸ਼ਮਸ਼ਾਨ ਘਾਟ ਕੋਲੋਂ ਵਿਕਾਸ ਦੱਤਾ ਪੁੱਤਰ ਰਮੇਸ਼ ਦੱਤਾ ਵਾਸੀ ਬਿਲੜੋ ਨੂੰ 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਕੋਕੋਵਾਲ ਮਜ਼ਾਰੀ ਨਜ਼ਦੀਕ ਸ਼ਮਸ਼ਾਨ ਘਾਟ ਕੋਲੋਂ ਵਿਕਾਸ ਦੱਤਾ ਪੁੱਤਰ ਰਮੇਸ਼ ਦੱਤਾ ਵਾਸੀ ਬਿਲੜੋ ਨੂੰ 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।