ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਹਰਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਏਐੱਸਆਈ ਸੁਸ਼ੀਲ ਸਿੰਘ ਨੇ ਦੱਸਿਆ ਕਿ ਉਹ ਦੌਰਾਨੇ ਚੈÎਕਿੰਗ ਹਰਿਆਣਾ ਮੌਜੂਦ ਸੀ ਤਾਂ ਇਕ

ਵਿਅਕਤੀ ਵਿਕਾਸ ਪੁੱਤਰ ਸਰਵਨ ਕੁਮਾਰ ਵਾਸੀ ਠਠਿਆਰਾ ਬਾਜ਼ਾਰ ਹਰਿਆਣਾ ਪੈਦਲ ਆ ਰਿਹਾ ਸੀ, ਜਿਸ ਨੂੰ ਸਾਥੀ ਕਰਮਚਾਰੀ ਦੀ ਮੱਦਦ ਨਾਲ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਪਾਸੋਂ 4500 ਐੱਮਐੱਲ ਸ਼ਰਾਬ ਨਾਜਾਇਜ਼ ਬਰਾਮਦ ਕੀਤੀ।