- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਤੱਕ ਦੇ ਇਤਿਹਾਸ ਵਿੱਚ ਪੰਜਾਬ ਸੂਬੇ ਦੀ ਦੋ ਵਾਰ ਵੰਡ ਹੋਈ ਹੈ ਪ੍ਰੰਤੂ ਆਮ ਆਦਮੀ ਸਰਕਾਰ ਨੇ ਸੱਤਾ ਵਿੱਚ ਆ ਕੇ ਸੂਬੇ ਦੇ ਸਮੂਹ ਭਾਈਚਾਰੇ ਨੂੰ ਹੀ ਟੁਕੜਿਆਂ ਵਿੱਚ ਵੰਡ ਦਿੱਤਾ। ਉਨ੍ਹਾਂ ਅੱਜ ਹੁਸ਼ਿਆਰਪੁਰ ਵਿਖੇ ਉਨਾਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ 50 ਹਜਾਰ ਕਰੋੜ ਰੁਪਏ ਦਾ ਘਪਲਾ ਹੋਇਆ ਹੈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅੱਜ ਤੱਕ ਦੇ ਇਤਿਹਾਸ ਵਿੱਚ ਪੰਜਾਬ ਸੂਬੇ ਦੀ ਦੋ ਵਾਰ ਵੰਡ ਹੋਈ ਹੈ ਪ੍ਰੰਤੂ ਆਮ ਆਦਮੀ ਸਰਕਾਰ ਨੇ ਸੱਤਾ ਵਿੱਚ ਆ ਕੇ ਸੂਬੇ ਦੇ ਸਮੂਹ ਭਾਈਚਾਰੇ ਨੂੰ ਹੀ ਟੁਕੜਿਆਂ ਵਿੱਚ ਵੰਡ ਦਿੱਤਾ। ਉਨ੍ਹਾਂ ਅੱਜ ਹੁਸ਼ਿਆਰਪੁਰ ਵਿਖੇ ਉਨਾਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ 50 ਹਜਾਰ ਕਰੋੜ ਰੁਪਏ ਦਾ ਘਪਲਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਵਾਰ ਕਾਂਗਰਸ ਨੂੰ ਕਾਂਗਰਸ ਹੀ ਹਰਾਉਂਦੀ ਹੈ ਦੀ ਤੁੱਕਬੰਦੀ ਵੀ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਵਧੀਆ ਦਿੱਖ ਵਾਲੇ ਉਮੀਦਵਾਰਾਂ ਦਾ ਸਰਵੇ ਕਰਵਾਇਆ ਜਾ ਰਿਹਾ ਹੈ ਸਾਫ ਦਿੱਖ ਵਾਲੇ ਉਮੀਦਵਾਰ ਹੀ ਮੈਦਾਨ ਵਿਚ ਆਉਣਗੇ। ਅੱਜ ਹੁਸ਼ਿਆਰਪੁਰ ਵਿਖੇ ਸੱਤ ਵਿਧਾਨ ਸਭਾ ਹਲਕਿਆਂ ਦੀ ਰੈਲੀ ਨੂੰ ਓਹ ਸੰਬੋਧਨ ਕਰਨ ਆਏ ਸਨ।