- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਟਾਂਡਾ ਦੀ ਪੁਲਿਸ ਨੇ ਇੱਕ ਔਰਤ ਦੀ ਸ਼ਿਕਾਇਤ ’ਤੇ ਉਸ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੁਕਾਨਦਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਟਾਂਡਾ ਦੀ ਪੁਲਿਸ ਨੇ ਇੱਕ ਔਰਤ ਦੀ ਸ਼ਿਕਾਇਤ ’ਤੇ ਉਸ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੁਕਾਨਦਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਰਜੀਤ ਕੌਰ ਪਤਨੀ ਬਲਜੀਤ ਸਿੰਘ ਵਾਸੀ ਢੱਟਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਪਿੰਡ ’ਚ ਦੁਕਾਨ ਕਰਦੇ ਹਰਭਜਨ ਸਿੰਘ ਪੁੱਤਰ ਕਰਤਾਰਾ ਸਿੰਘ ਵਾਸੀ ਢੱਟ ਥਾਣਾ ਟਾਂਡਾ ਨੇ ਅ਼ਸਲੀਲ ਹਰਕਤਾਂ ਕੀਤੀਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ।