v> ਸੁਰਿੰਦਰ ਢਿੱਲੋਂ, ਟਾਂਡਾ ਉੜਮੁੜ : ਟਾਂਡਾ ਦੇ ਪਿੰਡ ਨੰਗਲੀ 'ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੇਟਿਵ ਨਿਕਲੇ ਮਰੀਜ਼ ਦੇ ਸੰਪਰਕ 'ਚ ਆਏ 4 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ। ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ। ਟਾਂਡਾ ਦਾ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਦਾ ਹੌਟ ਸਪੋਟ ਬਣ ਰਿਹਾ ਹੈ। ਹੁਣ ਤਕ ਦੇ ਹੋਏ ਕੋਰੋਨਾ ਟੈਸਟਾਂ ਤੋਂ ਬਾਅਦ ਪਿੰਡ ਨੰਗਲੀ ਜਲਾਲਪੁਰ 'ਚ ਮਰੀਜ਼ਾ ਦੀ ਗਿਣਤੀ 10 ਹੋ ਗਈ ਹੈ।

Posted By: Sarabjeet Kaur