ਮਾਤਾ ਸਵਰਨ ਕੌਰ ਦੀ ਅੰਤਿਮ ਅਰਦਾਸ ਭਲਕੇ
ਅਜੇ ਸਿੰਘ ਨਾਗੀ, ਪੰਜਾਬੀ
Publish Date: Sat, 18 Apr 2026 09:38 PM (IST)
Updated Date: Sat, 18 Apr 2026 09:42 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਬੀਤੇ ਦਿਨੀਂ ਮਾਤਾ ਸਵਰਨ ਕੌਰ ਪਿੰਡ ਚਣਾਚੱਕ ਨੇੜੇ ਫਿਲੌਰ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ 20 ਅਪ੍ਰੈਲ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ, ਪਰਿਵਾਰਕ ਮੈਂਬਰਾਂ ਦੇ ਸਾਕ ਸਬੰਧੀਆਂ ਦੋਸਤਾਂ ਨੂੰ ਬੇਨਤੀ ਕੀਤੀ ਕਿ ਅੰਤਿਮ ਅਰਦਾਸ ’ਚ ਸ਼ਾਮਲ ਹੋ ਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟਾ ਕਰੋ।