ਸਾਦਿਕਪੁਰ ਦੇ 15 ਪਰਿਵਾਰ ਕਾਂਗਰਸ 'ਚ ਸ਼ਾਮਲ
ਪਿ੍ਰਤਪਾਲ ਸਿੰਘ, ਸ਼ਾਹਕੋਟ/ਮਲਸੀਆਂ : ਹਲਕਾ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪਿੰਡ ਸਾਦਿਕਪੁਰ ਦੇ 15 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਲਾਡੀ ਸ਼ੇਰੋਵਾਲੀਆ ਨੇ ਸਾਰੇ ਪਰਿਵਾਰਾਂ ਦਾ ਪਾਰਟੀ 'ਚ ਸਵਾਗਤ ਕੀਤਾ ਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
Publish Date: Sat, 29 Jan 2022 07:52 PM (IST)
Updated Date: Sat, 29 Jan 2022 07:52 PM (IST)
ਪਿ੍ਰਤਪਾਲ ਸਿੰਘ, ਸ਼ਾਹਕੋਟ/ਮਲਸੀਆਂ : ਹਲਕਾ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪਿੰਡ ਸਾਦਿਕਪੁਰ ਦੇ 15 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਲਾਡੀ ਸ਼ੇਰੋਵਾਲੀਆ ਨੇ ਸਾਰੇ ਪਰਿਵਾਰਾਂ ਦਾ ਪਾਰਟੀ 'ਚ ਸਵਾਗਤ ਕੀਤਾ ਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ਼ਾਮਲ ਹੋਣ ਵਾਲਿਆਂ 'ਚ ਸਵਰਨ ਸਿੰਘ, ਹਰਭਜਨ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਸਰਬਣ ਸਿੰਘ, ਬਲਦੇਵ ਸਿੰਘ, ਜੋਗਿੰਦਰ ਸਿੰਘ, ਸਰਬਣ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਕੌਰ, ਨਿਰਮਲ ਕੌਰ, ਚਰਨ ਸਿੰਘ, ਲਵਪ੍ਰਰੀਤ, ਬਲਜੀਤ ਕੌਰ, ਭਜਨ ਕੌਰ ਆਦਿ ਮੌਜੂਦ ਹਨ। ਇਸ ਮੌਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਚੇਅਰਮੈਨ ਗੁਰਮੁੱਖ ਸਿੰਘ ਕੋਟਲਾ, ਅੰਮਿ੍ਤਪਾਲ ਸਿੰਘ ਧਨੋਆ ਸਰਪੰਚ ਨਵਾਂ ਕਿਲ੍ਹਾ, ਸੁਖਦੀਪ ਸਿੰਘ ਸੋਨੂੰ ਕੰਗ, ਗੁਰਿੰਦਰ ਸਿੰਘ ਬਹੁਗੁਣ, ਅਮਨਦੀਪ ਸੈਦਪੁਰੀ ਤੇ ਅਰਵਿੰਦ ਕੁਮਾਰ ਪੀਏ ਆਦਿ ਹਾਜ਼ਰ ਸਨ।