- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਣਕਾਰੀ ਮਿਲਣ 'ਤੇ ਪੁਲਿਸ ਟੀਮਾਂ ਨੇ ਘਟਨਾ ’ਚ ਸ਼ਾਮਲ ਤਿੰਨੇ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤੇਜ਼ਧਾਰ ਹਥਿਆਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਿ ਉਹ ਕਿਸੇ ਵੀ ਅਪਰਾਧ ਜਾਂ ਐਮਰਜੈਂਸੀ ਦੀ ਤੁਰੰਤ ਪੁਲਿਸ ਹੈਲਪਲਾਈਨ ਡਾਇਲ 112 'ਤੇ ਸੰਪਰਕ ਕਰਨ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਨੇ ਇਕ ਔਰਤ ਨਾਲ ਲੁੱਟ-ਖੋਹ ਕਰਨ ਤੇ ਹਮਲੇ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ’ਚ ਤੁਰੰਤ ਕਾਰਵਾਈ ਕੀਤੀ ਹੈ। ਮਾਧਵੀ ਸ਼ਰਮਾ ਏਡੀਸੀਪੀ ਸਿਟੀ-2 ਨੇ ਦੱਸਿਆ ਕਿ ਤਿੰਨ ਮੋਟਰਸਾਈਕਲ ਸਵਾਰ ਨਾਬਾਲਗਾਂ ਨੇ ਕਥਿਤ ਤੌਰ 'ਤੇ ਇਕ ਔਰਤ ਤੋਂ ਨਾਲ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ।