ਹੜ੍ਹ ਪ੍ਰਭਾਵਿਤ ਪਰਿਵਾਰ ਦੇ ਇਕ ਮੈਂਬਰ ਨੂੰ ਮਿਲੇਗੀ ਨੌਕਰੀ, AAP ਐੱਮਪੀ ਤੇ LPU ਚਾਂਸਲਰ ਅਸ਼ੋਕ ਮਿੱਤਲ ਨੇ ਕੀਤਾ ਵੱਡਾ ਐਲਾਨ
ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹ ਕਾਰਨ ਜਿਨ੍ਹਾਂ ਪਰਿਵਾਰਾਂ 'ਚ ਕੋਈ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਨੌਕਰੀ ਦਿੱਤੀ ਜਾਵੇਗੀ।
Publish Date: Fri, 05 Sep 2025 02:40 PM (IST)
Updated Date: Fri, 05 Sep 2025 04:08 PM (IST)
ਜਾਗਰਣ ਸੰਵਾਦਦਾਤਾ, ਜਲੰਧਰ : ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹ ਕਾਰਨ ਜਿਨ੍ਹਾਂ ਪਰਿਵਾਰਾਂ 'ਚ ਕੋਈ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਨੌਕਰੀ ਦਿੱਤੀ ਜਾਵੇਗੀ।