ਸੈਂਟਰਲ ਟਾਊਨ ’ਚ ਅੰਮ੍ਰਿਤ ਸੰਚਾਰ ਅੱਜ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Sat, 09 May 2026 10:04 PM (IST)
Updated Date: Sat, 09 May 2026 10:06 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਅੱਜ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਹੋ ਰਿਹਾ ਹੈ। ਅੰਮ੍ਰਿਤ ਛਕਣ ਵਾਲੇ ਪ੍ਰਾਣੀ ਕੇਸੀ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ 12 ਵਜੇ ਤੱਕ ਪਹੁੰਚਣ ਦੀ ਕ੍ਰਿਪਾਲਤਾ ਕਰਨ। ਇਹ ਸੂਚਨਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੱਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਜਾਵੇਗੀ।