ਹੈਰੋਇਨ ਸਮੇਤ ਗ੍ਰਿਫ਼ਤਾਰ
7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Publish Date: Sun, 01 Feb 2026 08:49 PM (IST)
Updated Date: Mon, 02 Feb 2026 04:14 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਸ਼ਨਿਚਰਵਾਰ ਰਾਤ ਦਸ਼ਮੇਸ਼ ਨਗਰ ਟੀ-ਪੁਆਇੰਟ ਤੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਪੀਯੂਸ਼ ਨੂੰ ਰੋਕ ਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।