ਅੰਮ੍ਰਿਤਪਾਲ ਸਿੰਘ, ਮਹਿਤਪੁਰ : ਸਬ-ਤਹਿਸੀਲ ਮਹਿਤਪੁਰ ਅਧੀਨ ਪੈਂਦੇ ਪਿੰਡ ਬੀਟਲਾ ਝੁੱਗੀਆਂ ਦੇ ਗੁਰੂ ਨਾਨਕ ਫੀਲਿੰਗ ਸਟੇਸ਼ਨ ਦੇ ਮੈਨੇਜਰ ਸੰਜੇ ਕੁਮਾਰ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਟਕਵਾਲ ਜ਼ਿਲ੍ਹਾ ਕਾਂਗੜਾ ( ਹਿਮਾਚਲ) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮੌਕੇ 'ਤੇ ਪੁਲਿਸ ਨੇ ਮ੍ਰਿਤਕ ਦੇਹ ਆਪਣੇ ਕਬਜ਼ੇ 'ਚ ਲੈ ਲਈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Posted By: Seema Anand