Big News: ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ਦੇ ਡੀਸੀ ਬਦਲੇ, ਪੜ੍ਹੋ ਪੂਰੀ ਸੂਚੀ
ਜਾਬ ਸਰਕਾਰ ਦੋ ਆਈਏਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ।
Publish Date: Tue, 05 May 2026 10:44 PM (IST)
Updated Date: Tue, 05 May 2026 10:47 PM (IST)
ਜਲੰਧਰ: ਪੰਜਾਬ ਸਰਕਾਰ ਦੋ ਆਈਏਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ। ਜਾਣਕਾਰੀ ਅਨੁਸਾਰ, ਫਰੀਦਕੋਟ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਲਾਇਆ ਗਿਆ, ਜਦੋਂਕਿ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਬਦਲੀ ਫਰੀਦਕੋਟ ਵਿਖੇ ਕੀਤੀ ਗਈ ਹੈ।