- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਸਣੇ ਛੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਨ੍ਹਾਂ ਵਿੱਚ ਸੰਗਰੂਰ, ਮੋਗਾ, ਮਾਲੇਰਕੋਟਲਾ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ਾਮਲ ਹਨ।

ਜਲੰਧਰ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਸਣੇ ਛੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਨ੍ਹਾਂ ਵਿੱਚ ਸੰਗਰੂਰ, ਮੋਗਾ, ਮਾਲੇਰਕੋਟਲਾ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ਾਮਲ ਹਨ।
ਜਾਣਕਾਰੀ ਅਨੁਸਾਰ, ਸਰਤਾਜ ਸਿੰਘ ਚਾਹਲ ਨੂੰ ਮੋਗਾ, ਗਗਨ ਅਜੀਤ ਸਿੰਘ ਨੂੰ ਫਾਜ਼ਿਲਕਾ, ਗੁਰਮੀਤ ਸਿੰਘ ਮਾਲੇਰਕੋਟਲਾ ਅਤੇ ਜੁਆਇੰਟ ਡਾਇਰੈਕਟਰ, ਐਡਮਨਿਸਟਰ ਵਿਜੀਲੈਂਸ ਬਿਊਰੋ, ਮੁਹਾਲੀ ਸ. ਰਵਜੋਤ ਗਰੇਵਾਲ ਨੂੰ ਸੰਗਰੂਰ ਦਾ ਜ਼ਿਲ੍ਹਾ ਪੁਲਿਸ ਮੁਖੀ ਲਾਇਆ ਗਿਆ ਹੈ।
ਪੜ੍ਹੋ ਪੂਰੀ ਸੂਚੀ
