- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਡਾਕ ਵਿਭਾਗ ਵੱਲੋਂ ਮਿਤੀ 07 ਅਕਤੂਬਰ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਸੁਪਰਡੈਂਟ ਪੋਸਟ ਆਫਿਸ, ਜਲੰਧਰ ਵਿਖੇ ਇੱਕ 'ਡਾਕ ਅਦਾਲਤ' ਦਾ ਆਯੋਜਨ ਕੀਤਾ ਜਾ ਰਹਾ ਹੈ। ਇਸ ਅਦਾਲਤ ਦਾ ਮੁੱਖ ਮਕਸਦ ਵਿਭਾਗ ਨਾਲ ਸਬੰਧਤ ਲੰਬੇ ਸਮੇਂ ਤੋਂ ਪੈਂਡਿੰਗ ਚੱਲ ਰਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਉੱਤੇ ਵਿਸ਼ੇਸ਼ ਧਿਆਨ ਦੇਣਾ ਹੈ।

ਜਲੰਧਰ : ਜਲੰਧਰ ਡਾਕ ਵਿਭਾਗ ਵੱਲੋਂ ਮਿਤੀ 07 ਅਕਤੂਬਰ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਸੁਪਰਡੈਂਟ ਪੋਸਟ ਆਫਿਸ, ਜਲੰਧਰ ਵਿਖੇ ਇੱਕ 'ਡਾਕ ਅਦਾਲਤ' ਦਾ ਆਯੋਜਨ ਕੀਤਾ ਜਾ ਰਹਾ ਹੈ। ਇਸ ਅਦਾਲਤ ਦਾ ਮੁੱਖ ਮਕਸਦ ਵਿਭਾਗ ਨਾਲ ਸਬੰਧਤ ਲੰਬੇ ਸਮੇਂ ਤੋਂ ਪੈਂਡਿੰਗ ਚੱਲ ਰਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਉੱਤੇ ਵਿਸ਼ੇਸ਼ ਧਿਆਨ ਦੇਣਾ ਹੈ।