ਚੌਥਾ ਖ਼ੂਨਦਾਨ ਕੈਂਪ ਭਲਕੇ
ਚੌਥਾ ਖੂਨਦਾਨ ਕੈਂਪ ਭਲਕੇ
Publish Date: Thu, 11 Sep 2025 03:39 PM (IST)
Updated Date: Thu, 11 Sep 2025 03:41 PM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਚੌਥਾ ਖ਼ੂਨਦਾਨ ਕੈਂਪ ਭਾਈ ਘਨਈਆ ਜੀ ਚੈਰੀਟੇਬਲ ਬਲੱਡ ਬੈਂਕ ਦੇ ਸਹਿਯੋਗ ਲਾਇਆ ਜਾ ਰਿਹਾ ਹੈ। ਜਿਸ ਦੀਆਂ ਸਭ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਕੈਂਪ ਮਿਤੀ 13 ਸ਼ਨਿਚਰਵਾਰ ਨੂੰ ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਵਿਖੇ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤਕ ਲਾਇਆ ਜਾ ਰਿਹਾ ਹੈ।