
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਪੈਂਦੇ ਪਿੰਡ ਖਰਲਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਮੁੱਢਲੀ ਜਾਣਕਾਰੀ ਅਨੁਸਾਰ, ਹਾਈਵੇਅ ਤੋਂ ਲੰਘ ਰਹੀ ਇੱਕ ਨਿੱਜੀ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।

ਗੁਰਪਾਲ ਸਿੰਘ ਸਾਬੀ, ਪੰਜਾਬੀ ਜਾਗਰਣ, ਭੋਗਪੁਰ : ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਪੈਂਦੇ ਪਿੰਡ ਖਰਲਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਮੁੱਢਲੀ ਜਾਣਕਾਰੀ ਅਨੁਸਾਰ, ਹਾਈਵੇਅ ਤੋਂ ਲੰਘ ਰਹੀ ਇੱਕ ਨਿੱਜੀ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਮਨਜੀਤ ਕੌਰ W/o ਗੁਰਨਾਮ ਸਿੰਘ (Age: 55)
ਗੁਰਨਾਮ ਸਿੰਘ S/o ਸਰਦਾਰ ਸਿੰਘ (Age: 60)
ਜੋ ਕਿ ਗੁਰਦਾਸਪੁਰ ਤੋਂ ਪਿੰਡ ਪਤਿਆਲਾਂ ਮੋਟਰਸਾਈਕਲ 'ਤੇ ਆ ਰਹੇ ਸੀ, ਜਿੰਨਾਂ 'ਚ ਚਿੱਟੇ ਰੰਗ ਦੀ ਕਰਤਾਰ ਬੱਸ ਹਿੱਟ ਹੋਈ, ਜੋ ਕਿ ਤਲਵਾੜਾ ਤੋਂ ਜਲੰਧਰ ਜਾ ਰਹੀ ਸੀ।
Bike : PB06AW3896
Kartar Bus : PB29R4662