ਚੋਣਾਂ ਸਬੰਧੀ ਚੌਧਰੀ ਵੱਲੋਂ ਗਾਖਲ ਤੇ ਹੀਰਾਪੁਰ ’ਚ ਇਕੱਤਰਤਾ
ਵਰਿੰਦਰ ਲਵਲੀ, ਪੰਜਾਬੀ ਜਾਗਰਣ,
Publish Date: Sat, 18 Apr 2026 09:37 PM (IST)
Updated Date: Sat, 18 Apr 2026 09:39 PM (IST)
ਵਰਿੰਦਰ ਲਵਲੀ, ਪੰਜਾਬੀ ਜਾਗਰਣ, ਕਰਤਾਰਪੁਰ : ਹਲਕਾ ਕਰਤਾਰਪੁਰ ਦੇ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪਿੰਡ ਗਾਖਲ ਤੇ ਹੀਰਾਪੁਰ ਵਿਖੇ ਇਕ ਭਰਵੀ ਮੀਟਿੰਗ ਕੀਤੀ, ਜਿੱਥੇ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਸਬੰਧੀ ਚਾਨਣਾ ਪਾਇਆ ਤੇ ਲੋਕ ਭਲਾਈ ਨੀਤੀਆਂ ਬਾਰੇ ਵਿਸਥਾਰ ਨਾਲ ਦੱਸਿਆ। ਇਕੱਤਰ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਭਰੋਸਾ ਦਿੱਤਾ। ਇਸ ਮੌਕੇ ਨਿਰਮਲ ਸਿੰਘ ਗਾਖਲ ਸੀਨੀਅਰ ਵਾਈਸ ਪ੍ਰਧਾਨ ਦਿਹਾਤੀ, ਅਮਰਜੀਤ ਸਿੰਘ ਗਾਖਲ, ਅਮਰੀਕ ਸਿੰਘ ਪੰਚ, ਸੁਰਿੰਦਰ ਕੁਮਾਰ ਪੰਚ, ਪਰਮਜੀਤ ਸਿੰਘ ਪੰਮਾ ਪੰਚ, ਜ਼ੋਰਾਵਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਵੈਰ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਮੋਹਨ ਸਿੰਘ, ਸ਼ਿੰਗਾਰਾ ਸਿੰਘ, ਰਾਮ ਸਰੂਪ, ਹਰਭਜਨ, ਬਲਵੀਰ ਸਿੰਘ, ਕੁਲਦੀਪ ਸਿੰਘ ਦੀਪਾ ਗਾਖਲ, ਤਰਸੇਮ ਸਿੰਘ, ਬਿੱਲੂ, ਬਲਵੀਰ ਕੌਰ ਪੰਚ, ਗੁਰਪ੍ਰੀਤ ਕੌਰ ਪੰਚ,ਪਰਮਜੀਤ ਕੌਰ, ਕੁਲਵੰਤ ਕੌਰ, ਨੱਛਤਰ ਕੌਰ, ਹਰਜਿੰਦਰ, ਹਰਲੀਨ, ਸਰਬਜੀਤ, ਕਵਿਤਾ, ਸਰਬਜੀਤ ਕੌਰ, ਜਸਵਿੰਦਰ ਕੌਰ, ਹੈਪੀ, ਸਰਬਜੀਤ, ਬਲਵਿੰਦਰ ਕੌਰ, ਬਿੰਦਰ ਹਾਜ਼ਰ ਸਨ।