ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੌਰੇ 'ਤੇ, ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਣਗੇ ਨਤਮਸਤਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੇ ਦੌਰੇ 'ਤੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਣਗੇ। ਮੁੱਖ ਮੰਤਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ।
Publish Date: Mon, 18 May 2026 08:35 AM (IST)
Updated Date: Mon, 18 May 2026 08:37 AM (IST)
ਡਿਜੀਟਲ ਡੈਸਕ, ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੇ ਦੌਰੇ 'ਤੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਣਗੇ। ਮੁੱਖ ਮੰਤਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ।