43 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਕਾਬੂ
43 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
Publish Date: Fri, 05 Sep 2025 04:03 PM (IST)
Updated Date: Fri, 05 Sep 2025 04:04 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਮੇਹਟੀਆਣਾ ਦੀ ਪੁਲਿਸ ਨੇ 43 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਖਨੌੜਾ ਗਰਾਊਂਡ ਦੇ ਨਜ਼ਦੀਕ ਰਾਕੇਸ਼ ਕੁਮਾਰ ਉਰਫ ਅਜੈ ਪੁੱਤਰ ਬਲਦੇਵ ਰਾਜ ਵਾਸੀ ਸਾਹਰੀ ਨੂੰ 43 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।