- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਮਿਤੀ 24-06-2026 ਨੂੰ ਡੀ.ਸੀ. ਦਫ਼ਤਰ ਦੇ ਸਾਹਮਣੇ ਪੁੱਡਾ ਗਰਾਊਡ ਵਿੱਚ ਇਕੱਠੇ ਹੋ ਕੇ ਸਰਕਾਰ ਵਿਰੁੱਧ ਰੋਸ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਹੈ। ਜ਼ਿਲ੍ਹਾ ਜਲੰਧਰ ਵਿੱਚ ਸਾਰੀਆਂ ਧਿਰਾਂ ਦੇ ਆਗੂ ਸਾਹਿਬਾਨ ਆਪਣੇ-ਆਪਣੇ ਵਿਭਾਗਾਂ ਦੇ ਕਰਮਚਾਰੀਆਂ ਸਾਥੀਆਂ ਨਾਲ ਪਹੁੰਚ ਰਹੇ ਹਨ।

ਜਲੰਧਰ: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਤੇ ਅਧਾਰਿਤ, ਜੁਆਇੰਟ ਕੋਆਰਡੀਨੇਸ਼ਨ ਕਮੇਟੀ, ਜਲੰਧਰ ਦੇ ਬੈਨਰ ਹੇਠ ਅੱਜ ਮਿਤੀ 24-06-2026 ਨੂੰ ਡੀ.ਸੀ. ਦਫ਼ਤਰ ਦੇ ਸਾਹਮਣੇ ਪੁੱਡਾ ਗਰਾਊਡ ਵਿੱਚ ਇਕੱਠੇ ਹੋ ਕੇ ਸਰਕਾਰ ਵਿਰੁੱਧ ਰੋਸ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਹੈ। ਜ਼ਿਲ੍ਹਾ ਜਲੰਧਰ ਵਿੱਚ ਸਾਰੀਆਂ ਧਿਰਾਂ ਦੇ ਆਗੂ ਸਾਹਿਬਾਨ ਆਪਣੇ-ਆਪਣੇ ਵਿਭਾਗਾਂ ਦੇ ਕਰਮਚਾਰੀਆਂ ਸਾਥੀਆਂ ਨਾਲ ਪਹੁੰਚ ਰਹੇ ਹਨ।
PSMSU ਦੇ ਸਮੂਹ ਕਲੈਰੀਕਲ ਵਿਭਾਗਾਂ ਦੇ ਜ਼ਿਲ੍ਹਾ ਆਗੂ ਸਾਹਿਬਾਨ ਵੀ ਇਸ ਰੋਸ ਧਰਨੇ ਵਿੱਚ ਆਪਣੇ-ਆਪਣੇ ਸਾਥੀਆਂ ਨਾਲ ਸਵੇਰੇ 10:30 ਵਜੇ ਪਹੁੰਚਣ ਜੀ।
PSMSU ਯੂਨਿਟ, ਜਲੰਧਰ।
9646026878