ਬੀਬੀ ਸਤਵੰਤ ਕੌਰ ਨਮਿਤ ਅੰਤਮ ਅਰਦਾਸ ਅੱਜ
ਬੀਬੀ ਸਤਵੰਤ ਕੌਰ ਨਮਿਤ ਅੰਤਮ ਅਰਦਾਸ ਅੱਜ
Publish Date: Fri, 20 Feb 2026 07:17 PM (IST)
Updated Date: Fri, 20 Feb 2026 07:18 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪਿਛਲੇ ਦਿਨੀਂ ਬੀਬੀ ਸਤਵੰਤ ਕੌਰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅੱਜ 21 ਫਰਵਰੀ ਨੂੰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ (ਮੁੱਖ ਹਾਲ) ’ਚ ਬਾਅਦ ਦੁਪਹਿਰ 12.30 ਵਜੇ ਤੋਂ 2.00 ਵਜੇ ਤੱਕ ਹੋਵੇਗੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਪਤੀ ਰਾਮ ਸਿੰਘ ਇਨਸਾਫ, ਪੁੱਤਰ ਗੁਰਪ੍ਰੀਤ ਸਿੰਘ ਤੇ ਧੀ ਪ੍ਰੀਤ ਸਤਵਿੰਦਰ ਕੌਰ ਨੇ ਦਿੱਤੀ। ਪਰਿਵਾਰ ਨੇ ਸਾਰੇ ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ, ਸਕੇ ਸਨੇਹੀਆ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ।