ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਨੇ ਅੱਜ 5 ਮਰੀਜ਼ਾਂ ਦੀ ਜਾਨ ਲੈ ਲਈ ਅਤੇ 141 ਵਿਅਕਤੀਆਂ ਨੂੰ ਆਪਣੀ ਲਪੇਟ ’ਚ ਲਿਆ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 141 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। 5 ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 721 ਹੋ ਗਈ ਹੈ।

Posted By: Rajnish Kaur