
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਦੇਸ਼ ਭਰ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਇਹ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਤੇ ਰੁਕਾਵਟਾਂ ਨੂੰ ਤੋੜ ਕੇ ਅੱਗੇ ਵਧਣ ਦਾ ਇੱਕ ਵੱਡਾ ਪ੍ਰਤੀਕ ਹੈ। ਇਸ ਖੁਸ਼ੀ ਦੇ ਮੌਕੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਡੰਗ ਨੂੰ ਵਧਾਈ ਦਿੱਤੀ ਤੇ ਇਸ ਨੂੰ ਪੰਜਾਬ ਲਈ ਵੱਡੀ ਮਾਣ ਵਾਲੀ ਗੱਲ ਆਖਿਆ।

ਆਨਲਾਈਨ ਡੈਸਕ, ਜਲੰਧਰ: ਪੰਜਾਬ ਅਤੇ ਭਾਰਤ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਨਾਲ ਪਰਿਵਾਰਕ ਜੜ੍ਹਾਂ ਰੱਖਣ ਵਾਲੇ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡੰਗ ਨੇ ਬ੍ਰਿਟੇਨ ਦੀ ਰਾਇਲ ਏਅਰ ਫੋਰਸ (ਆਰਏਐਫ) ਵਿੱਚ ਲੜਾਕੂ ਪਾਇਲਟ ਵਜੋਂ ਗ੍ਰੈਜੂਏਟ ਹੋਣ ਵਾਲੇ ਪਹਿਲੇ ਸਿੱਖ ਵਜੋਂ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਦੇਸ਼ ਭਰ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਇਹ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਤੇ ਰੁਕਾਵਟਾਂ ਨੂੰ ਤੋੜ ਕੇ ਅੱਗੇ ਵਧਣ ਦਾ ਇੱਕ ਵੱਡਾ ਪ੍ਰਤੀਕ ਹੈ। ਇਸ ਖੁਸ਼ੀ ਦੇ ਮੌਕੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਡੰਗ ਨੂੰ ਵਧਾਈ ਦਿੱਤੀ ਤੇ ਇਸ ਨੂੰ ਪੰਜਾਬ ਲਈ ਵੱਡੀ ਮਾਣ ਵਾਲੀ ਗੱਲ ਆਖਿਆ।
A proud moment for Punjab and India! 🇮🇳
Flight Lieutenant Arshdeep Singh Dang has made history as the first Sikh to graduate as a fighter pilot in Britain’s Royal Air Force (RAF). ✈️
With family roots in Ludhiana, Punjab, his achievement is a powerful symbol of courage,… pic.twitter.com/gbqMTSbA55
— Sukhjinder Singh Randhawa (@Sukhjinder_INC) August 17, 2026