ਨਵੀਂ ਦਿੱਲੀ : ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।
Posted By: Jagjit Singh