Breaking News: ਸਾਬਕਾ DGP ਸਿਧਾਰਥ ਚਟੋਪਾਧਿਆਏ ਦੀ ਸਿਆਸਤ 'ਚ ਐਂਟਰੀ, ਇਸ ਪਾਰਟੀ 'ਚ ਹੋਏ ਸ਼ਾਮਲ
ਪੰਜਾਬ ਦੇ ਸਾਬਕਾ ਪੁਲਿਸ ਮੁਖੀ (DGP) ਸਿਧਾਰਥ ਚਟੋਪਾਧਿਆਏ ਨੇ ਪੁਲਿਸ ਸੇਵਾ ਤੋਂ ਬਾਅਦ ਸਿਆਸਤ ਵਿੱਚ ਕਦਮ ਰੱਖ ਲਿਆ ਹੈ। ਉਹ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚਟੋਪਾਧਿਆਏ ਪੰਜਾਬ ਪੁਲਿਸ ਵਿੱਚ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਰੁਖ਼ ਲਈ ਜਾਣੇ ਜਾਂਦੇ ਹਨ।
Publish Date: Fri, 27 Nov 2026 01:47 PM (IST)
Updated Date: Fri, 27 Nov 2026 01:58 PM (IST)
ਡਿਜੀਟਲ ਡੈਸਕ, ਜਲੰਧਰ: ਪੰਜਾਬ ਦੇ ਸਾਬਕਾ ਪੁਲਿਸ ਮੁਖੀ (DGP) ਸਿਧਾਰਥ ਚਟੋਪਾਧਿਆਏ ਨੇ ਪੁਲਿਸ ਸੇਵਾ ਤੋਂ ਬਾਅਦ ਸਿਆਸਤ ਵਿੱਚ ਕਦਮ ਰੱਖ ਲਿਆ ਹੈ। ਉਹ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚਟੋਪਾਧਿਆਏ ਪੰਜਾਬ ਪੁਲਿਸ ਵਿੱਚ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਰੁਖ਼ ਲਈ ਜਾਣੇ ਜਾਂਦੇ ਹਨ।