ਐੱਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਦਾ ਦੇਹਾਂਤ, ਸਸਕਾਰ ਅੱਜ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Mon, 09 Feb 2026 10:05 PM (IST)
Updated Date: Mon, 09 Feb 2026 10:08 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਐੱਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਤੇ ਦੁਆਬਾ ਰੋਡਵੇਜ਼ ਹੁਸ਼ਿਆਰਪੁਰ ਦੇ ਚੇਅਰਮੈਨ ਬੀਰ ਸਿੰਘ ਪਵਾਰ ਦਾ ਦੇਰ ਸ਼ਾਮ ਦੇਹਾਂਤ ਹੋ ਗਿਆ। ਇਸ ਸਬੰਧੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 10 ਫਰਵਰੀ ਨੂੰ ਸਵੇਰੇ 11 ਵਜੇ ਮਾਡਲ ਟਾਊਨ, ਜਲੰਧਰ ਦੇ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ।