ਮੁਫਤ ਮੈਡੀਕਲ ਕੈਂਪ ਲਗਾਇਆ
ਮੁਫਤ ਮੈਡੀਕਲ ਕੈਂਪ ਲਗਾਇਆ
Publish Date: Sun, 15 Feb 2026 06:24 PM (IST)
Updated Date: Mon, 16 Feb 2026 04:07 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਹਰਿਕ੍ਰਿਸ਼ਨ ਸਾਹਿਬ ਜੀ ਕ੍ਰਿਸ਼ਨਾ ਨਗਰ ਨੇੜੇ ਐਮਜੀਐਨ ਸਕੂਲ ਵੱਲੋਂ ਐੱਨਐੱਚਐੱਸ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਚੇਅਰਮੈਨ ਸਤਪਾਲ ਸਿੰਘ ਸਿਦਕੀ ਨੇ ਦੱਸਿਆ ਮਾਹਿਰ ਡਾਕਟਰਾਂ ਵੱਲੋਂ ਬੀਪੀ, ਸ਼ੂਗਰ, ਈਸੀਜੀ ਦੇ ਟੈਸਟ ਮੁਫਤ ਕੀਤੇ ਗਏ ਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਸਤਪਾਲ ਸਿੰਘ ਸਿਦੀਕੀ, ਪ੍ਰਧਾਨ ਡਾ. ਜਸਵੰਤ ਸਿੰਘ, ਦਰਸ਼ਨ ਸਿੰਘ, ਸੰਤੋਸ਼ ਸਿੰਘ, ਪ੍ਰਧਾਨ ਪਰਮਿੰਦਰ, ਅਮਰਪ੍ਰੀਤ ਸਿੰਘ, ਖਜ਼ਾਨ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਇੰਦਰ ਮੋਹਨ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ ਹੈਪੀ ਆਦਿ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ।